Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
hūr. ਬਹਿਸ਼ਤ ਦੀਆਂ ਸੁੰਦਰ ਇਸਤ੍ਰੀਆਂ, ਪਰੀਆਂ। beautiful damsels of Pradise, fairies.
ਉਦਾਹਰਨ:
ਹੂਰ ਨੂਰ ਮੁਸਕੁ ਖੁਦਾਇਆ ਬੰਦਗੀ ਅਲਹ ਆਲਾ ਹੁਜਰਾ ॥ Raga Maaroo 5, Solhaa 12, 5:3 (P: 1084).

SGGS Gurmukhi-English Dictionary
[Ara. n.] Fairy of paradise, houri
SGGS Gurmukhi-English Data provided by Harjinder Singh Gill, Santa Monica, CA, USA.

English Translation
n.f. houri; beautiful woman, nymph, fairy, nymphet.

Mahan Kosh Encyclopedia

ਅ਼. [حُور] ਹੂਰ. ਹ਼ੁਰਾ ਦਾ ਬਹੁ ਵਚਨ. ਨਾਮ/n. ਅਪਸਰਾ. ਬਹਿਸ਼ਤ ਦੀਆਂ ਕੁਆਰੀਆਂ ਇਸਤ੍ਰੀਆਂ, ਜੋ ਇਸਲਾਮ ਮਤ ਅਨੁਸਾਰ ਮੋਮਿਨਾ ਨੂੰ ਪ੍ਰਾਪਤ ਹੁੰਦੀਆਂ ਹਨ.{537} ਇਹ ਉਨ੍ਹਾਂ ਯੋਧਿਆਂ ਨੂੰ ਭੀ ਵਰਦੀਆਂ ਹਨ, ਜੋ ਜੰਗ ਵਿੱਚ ਧਰਮ ਅਨੁਸਾਰ ਨਿਡਰ ਪ੍ਰਾਣ ਦਿੰਦੇ ਹਨ. “ਹੂਰਾਂ ਸ੍ਰੋਣਤਬੀਜ ਨੂੰ ਘਤ ਘੇਰ ਖਲੋਈਆਂ.” (ਚੰਡੀ ੩) ਦੇਖੋ- ਨੂਰ ੫.

Footnotes:
{537} ਦੇਖੋ- ਕ਼ੁਰਾਨ ਸੂਰਤ ਤੂਰ (੫੨), ਆਯਤ ੨੦.


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits