Amirt KeertanLanguage:  Go Home

1.ਤਉ ਕੜੀਐ ਜੇ ਹੋਵੈ ਬਾਹਰਿ ॥
2.ਤਉ ਕਿਰਪਾ ਤੇ ਮਾਰਗੁ ਪਾਈਐ ॥
3.ਤਉ ਮੈ ਆਇਆ ਸਰਨੀ ਆਇਆ ॥
4.ਤਹ ਪਾਵਸ ਸਿੰਧੁ ਧੂਪ ਨਹੀ ਛਹੀਆ ਤਹ ਉਤਪਤਿ ਪਰਲਉ ਨਾਹੀ ॥
5.ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ ॥
6.ਤਗੁ ਨ ਇੰਦ੍ਰੀ ਤਗੁ ਨ ਨਾਰੀ ॥
7.ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਰਾਇ ॥
8.ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਰਾਇ ॥
9.ਤਜਿ ਆਪੁ ਬਿਨਸੀ ਤਾਪੁ ਰੇਣ ਸਾਧੂ ਥੀਉ ॥
10.ਤਟ ਤੀਰਥ ਦੇਵ ਦੇਵਾਲਿਆ ਕੇਦਾਰੁ ਮਥੁਰਾ ਕਾਸੀ ॥
11.ਤਤਾ ਤਾ ਸਿਉ ਪ੍ਰੀਤਿ ਕਰਿ ਗੁਣ ਨਿਧਿ ਗੋਬਿਦ ਰਾਇ ॥
12.ਤਨ ਤੇ ਛੁਟਕੀ ਅਪਨੀ ਧਾਰੀ ॥
13.ਤਨਿ ਚੰਦਨੁ ਮਸਤਕਿ ਪਾਤੀ ॥
14.ਤਨੁ ਸੰਤਨ ਕਾ ਧਨੁ ਸੰਤਨ ਕਾ ਮਨੁ ਸੰਤਨ ਕਾ ਕੀਆ ॥
15.ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ ॥
16.ਤਨੁ ਧਨੁ ਜੋਬਨੁ ਚਲਤ ਗਇਆ ॥
17.ਤਨੁ ਬਿਨਸੈ ਧਨੁ ਕਾ ਕੋ ਕਹੀਐ ॥
18.ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥
19.ਤਨੁ ਮਨੁ ਧਨੁ ਅਰਪਉ ਤਿਸੈ ਪ੍ਰਭੂ ਮਿਲਾਵੈ ਮੋਹਿ ॥
20.ਤਨੁ ਰੈਨੀ ਮਨੁ ਪੁਨ ਰਪਿ ਕਰਿ ਹਉ ਪਾਚਉ ਤਤ ਬਰਾਤੀ ॥
21.ਤਪਾ ਨ ਹੋਵੈ ਅੰਦ੍ਰਹੁ ਲੋਭੀ ਨਿਤ ਮਾਇਆ ਨੋ ਫਿਰੈ ਜਜਮਾਲਿਆ ॥
22.ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥
23.ਤ੍ਰਉਦਸੀ ਤੀਨਿ ਤਾਪ ਸੰਸਾਰ ॥
24.ਤਰਵਰੁ ਏਕੁ ਅਨੰਤ ਡਾਰ ਸਾਖਾ ਪੁਹਪ ਪਤ੍ਰ ਰਸ ਭਰੀਆ ॥
25.ਤ੍ਰਿਸਨ ਬੁਝੀ ਮਮਤਾ ਗਈ ਨਾਠੇ ਭੈ ਭਰਮਾ ॥
26.ਤ੍ਰਿਸਨਾ ਚਲਤ ਬਹੁ ਪਰਕਾਰਿ ॥
27.ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥
28.ਤ੍ਰਿਸਨਾ ਬਿਰਲੇ ਹੀ ਕੀ ਬੁਝੀ ਹੇ ॥੧॥ ਰਹਾਉ ॥
29.ਤ੍ਰਿਸਨਾ ਬੁਝੈ ਹਰਿ ਕੈ ਨਾਮਿ ॥
30.ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥
31.ਤ੍ਰਿਤੀਆ ਤ੍ਰੈ ਗੁਣ ਬਿਖੈ ਫਲ ਕਬ ਉਤਮ ਕਬ ਨੀਚੁ ॥
32.ਤ੍ਰਿਪਤਿ ਆਘਾਏ ਸੰਤਾ ॥
33.ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥
34.ਤ੍ਰਿਭਵਣ ਢੂਢੀ ਸਜਣਾ ਹਉਮੈ ਬੁਰੀ ਜਗਤਿ ॥
35.ਤ੍ਰੈ ਗੁਣ ਮਾਇਆ ਮੋਹੁ ਹੈ ਗੁਰਮੁਖਿ ਚਉਥਾ ਪਦੁ ਪਾਇ ॥
36.ਤ੍ਰੈ ਗੁਣ ਮਾਇਆ ਵੇਖਿ ਭੁਲੇ ਜਿਉ ਦੇਖਿ ਦੀਪਕਿ ਪਤੰਗ ਪਚਾਇਆ ॥
37.ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥
38.ਤ੍ਰੈ ਗੁਣ ਵਖਾਣੈ ਭਰਮੁ ਨ ਜਾਇ ॥
39.ਤਾ ਕਾ ਕਹਿਆ ਦਰਿ ਪਰਵਾਣੁ ॥
40.ਤਾ ਕਾ ਦਰਸੁ ਪਾਈਐ ਵਡਭਾਗੀ ॥
41.ਤਾ ਕੀ ਰਜਾਇ ਲੇਖਿਆ ਪਾਇ ਅਬ ਕਿਆ ਕੀਜੈ ਪਾਂਡੇ ॥
42.ਤਾ ਤੇ ਕਰਣ ਪਲਾਹ ਕਰੇ ॥
43.ਤਾਂ ਤੇ ਜਾਪਿ ਮਨਾ ਹਰਿ ਜਾਪਿ ॥
44.ਤਾਗਾ ਕਰਿ ਕੈ ਲਾਈ ਥਿਗਲੀ ॥
45.ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥
46.ਤਾਪ ਸੰਤਾਪ ਸਗਲੇ ਗਏ ਬਿਨਸੇ ਤੇ ਰੋਗ ॥
47.ਤਾਪ ਗਏ ਪਾਈ ਪ੍ਰਭਿ ਸਾਂਤਿ ॥
48.ਤਾਪ ਪਾਪ ਤੇ ਰਾਖੇ ਆਪ ॥
49.ਤਾਪੁ ਗਵਾਇਆ ਗੁਰਿ ਪੂਰੇ ॥
50.ਤਾਪੁ ਲਾਹਿਆ ਗੁਰ ਸਿਰਜਨਹਾਰਿ ॥
51.ਤਾਰਾ ਚੜਿਆ ਲੰਮਾ ਕਿਉ ਨਦਰਿ ਨਿਹਾਲਿਆ ਰਾਮ ॥
52.ਤਾਲ ਮਦੀਰੇ ਘਟ ਕੇ ਘਾਟ ॥
53.ਤਿਅਕਤ ਜਲੰ ਨਹ ਜੀਵ ਮੀਨੰ ਨਹ ਤਿਆਗਿ ਚਾਤ੍ਰਿਕ ਮੇਘ ਮੰਡਲਹ ॥
54.ਤਿਆਗਿ ਸਗਲ ਸਿਆਨਪਾ ਭਜੁ ਪਾਰਬ੍ਰਹਮ ਨਿਰੰਕਾਰੁ ॥
55.ਤਿਆਗੀਐ ਗੁਮਾਨੁ ਮਾਨੁ ਪੇਖਤਾ ਦਇਆਲ ਲਾਲ ਹਾਂ ਹਾਂ ਮਨ ਚਰਨ ਰੇਨ ॥੧॥ ਰਹਾਉ ॥
56.ਤਿਸ ਕੀ ਸਰਣਿ ਨਾਹੀ ਭਉ ਸੋਗੁ ॥
57.ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥
58.ਤਿਸੁ ਆਗੈ ਅਰਦਾਸਿ ਜਿਨਿ ਉਪਾਇਆ ॥
59.ਤਿਸੁ ਸਿਉ ਕੈਸਾ ਬੋਲਣਾ ਜਿ ਆਪੇ ਜਾਣੈ ਜਾਣੁ ॥
60.ਤਿਸੁ ਕੁਰਬਾਣੀ ਜਿਨਿ ਤੂੰ ਸੁਣਿਆ ॥
61.ਤਿਸੁ ਗੁਰ ਕਉ ਸਿਮਰਉ ਸਾਸਿ ਸਾਸਿ ॥
62.ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥
63.ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥
64.ਤਿਸੁ ਜਨ ਕਉ ਹਰਿ ਮੀਠ ਲਗਾਨਾ ਜਿਸੁ ਹਰਿ ਹਰਿ ਕ੍ਰਿਪਾ ਕਰੈ ॥
65.ਤਿਸੁ ਤੂ ਸੇਵਿ ਜਿਨਿ ਤੂ ਕੀਆ ॥
66.ਤਿਸੁ ਬਸੰਤੁ ਜਿਸੁ ਪ੍ਰਭੁ ਕ੍ਰਿਪਾਲੁ ॥
67.ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥
68.ਤਿਸੁ ਮਿਲੀਐ ਸਤਿਗੁਰ ਸਜਣੈ ਜਿਸੁ ਅੰਤਰਿ ਹਰਿ ਗੁਣਕਾਰੀ ॥
69.ਤਿਸੈ ਸਰੇਵਹੁ ਪ੍ਰਾਣੀਹੋ ਜਿਸ ਦੈ ਨਾਉ ਪਲੈ ॥
70.ਤਿਹ ਜੋਗੀ ਕਉ ਜੁਗਤਿ ਨ ਜਾਨਉ ॥
71.ਤਿਹੀ ਗੁਣੀ ਤ੍ਰਿਭਵਣੁ ਵਿਆਪਿਆ ਭਾਈ ਗੁਰਮੁਖਿ ਬੂਝ ਬੁਝਾਇ ॥
72.ਤਿਖ ਬੂਝਿ ਗਈ ਗਈ ਮਿਲਿ ਸਾਧ ਜਨਾ ॥
73.ਤਿਚਰੁ ਵਸਹਿ ਸੁਹੇਲੜੀ ਜਿਚਰੁ ਸਾਥੀ ਨਾਲਿ ॥
74.ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
75.ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
76.ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥
77.ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥
78.ਤਿਨ ਕਾ ਖਾਧਾ ਪੈਧਾ ਮਾਇਆ ਸਭੁ ਪਵਿਤੁ ਹੈ ਜੋ ਨਾਮਿ ਹਰਿ ਰਾਤੇ ॥
79.ਤਿਨ ਕੀ ਸੋਭਾ ਕਿਆ ਗਣੀ ਜਿਨੀ ਹਰਿ ਹਰਿ ਲਧਾ ॥
80.ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥
81.ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥
82.ਤਿਨ੍ਹ੍ਹ ਬਸੰਤੁ ਜੋ ਹਰਿ ਗੁਣ ਗਾਇ ॥
83.ਤਿਨ੍ਹ੍ਹ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥
84.ਤਿਨ੍ਹ੍ਹੀ ਅੰਤਰਿ ਹਰਿ ਆਰਾਧਿਆ ਜਿਨ ਕਉ ਧੁਰਿ ਲਿਖਿਆ ਲਿਖਤੁ ਲਿਲਾਰਾ ॥
85.ਤਿਨਾ ਅਨੰਦੁ ਸਦਾ ਸੁਖੁ ਹੈ ਜਿਨਾ ਸਚੁ ਨਾਮੁ ਆਧਾਰੁ ॥
86.ਤਿੰਨਾ ਭੁਖ ਨ ਕਾ ਰਹੀ ਜਿਸ ਦਾ ਪ੍ਰਭੁ ਹੈ ਸੋਇ ॥
87.ਤਿਨਿ ਕਰਤੈ ਇਕੁ ਚਲਤੁ ਉਪਾਇਆ ॥
88.ਤੀਨਿ ਗੁਣਾ ਮਹਿ ਬਿਆਪਿਆ ਪੂਰਨ ਹੋਤ ਨ ਕਾਮ ॥
89.ਤੀਨਿ ਛੰਦੇ ਖੇਲੁ ਆਛੈ ॥੧॥ ਰਹਾਉ ॥
90.ਤੀਨਿ ਬਿਆਪਹਿ ਜਗਤ ਕਉ ਤੁਰੀਆ ਪਾਵੈ ਕੋਇ ॥
91.ਤੀਰਥਿ ਜਾਉ ਤ ਹਉ ਹਉ ਕਰਤੇ ॥
92.ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥
93.ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥
94.ਤੀਰਥੁ ਤਪੁ ਦਇਆ ਦਤੁ ਦਾਨੁ ॥
95.ਤੁਅ ਚਰਨ ਆਸਰੋ ਈਸ ॥
96.ਤੁਸਿ ਦਿਤਾ ਪੂਰੈ ਸਤਿਗੁਰੂ ਹਰਿ ਧਨੁ ਸਚੁ ਅਖੁਟੁ ॥
97.ਤੁਝ ਤੇ ਬਾਹਰਿ ਕਿਛੂ ਨ ਹੋਇ ॥
98.ਤੁਝ ਬਿਨੁ ਅਵਰੁ ਨਾਹੀ ਮੈ ਦੂਜਾ ਤੂੰ ਮੇਰੇ ਮਨ ਮਾਹੀ ॥
99.ਤੁਝ ਬਿਨੁ ਕਵਨੁ ਹਮਾਰਾ ॥
100.ਤੁਝ ਬਿਨੁ ਕਵਨੁ ਰੀਝਾਵੈ ਤੋਹੀ ॥
101.ਤੁਝਹਿ ਸੁਝੰਤਾ ਕਛੂ ਨਾਹਿ ॥
102.ਤੁਧਨੋ ਨਿਵਣੁ ਮੰਨਣੁ ਤੇਰਾ ਨਾਉ ॥
103.ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥
104.ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਧੰਧੈ ਲਾਇਆ ॥
105.ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਵਸਗਤਿ ਕੀਤਾ ॥
106.ਤੁਧੁ ਆਪੇ ਧਰਤੀ ਸਾਜੀਐ ਚੰਦੁ ਸੂਰਜੁ ਦੁਇ ਦੀਵੇ ॥
107.ਤੁਧੁ ਸਚੇ ਸੁਬਹਾਨੁ ਸਦਾ ਕਲਾਣਿਆ ॥
108.ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥
109.ਤੁਧੁ ਜਗ ਮਹਿ ਖੇਲੁ ਰਚਾਇਆ ਵਿਚਿ ਹਉਮੈ ਪਾਈਆ ॥
110.ਤੁਧੁ ਜੇਵਡੁ ਦਾਤਾ ਨਾਹਿ ਕਿਸੁ ਆਖਿ ਸੁਣਾਈਐ ॥
111.ਤੁਧੁ ਦੁਖੁ ਸੁਖੁ ਨਾਲਿ ਉਪਾਇਆ ਲੇਖੁ ਕਰਤੈ ਲਿਖਿਆ ॥
112.ਤੁਧੁ ਧਿਆਇਨ੍ਹ੍ਹਿ ਬੇਦ ਕਤੇਬਾ ਸਣੁ ਖੜੇ ॥
113.ਤੁਧੁ ਬਿਨੁ ਦੂਜਾ ਨਾਹੀ ਕੋਇ ॥
114.ਤੁਧੁ ਭਾਵੈ ਤਾ ਵਾਵਹਿ ਗਾਵਹਿ ਤੁਧੁ ਭਾਵੈ ਜਲਿ ਨਾਵਹਿ ॥
115.ਤੁਧੁ ਰੂਪੁ ਨ ਰੇਖਿਆ ਜਾਤਿ ਤੂ ਵਰਨਾ ਬਾਹਰਾ ॥
116.ਤੁਮ ਹਰਿ ਸੇਤੀ ਰਾਤੇ ਸੰਤਹੁ ॥
117.ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥
118.ਤੁਮ ਦਇਆਲ ਸਰਬ ਦੁਖ ਭੰਜਨ ਇਕ ਬਿਨਉ ਸੁਨਹੁ ਦੇ ਕਾਨੇ ॥
119.ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥
120.ਤੁਮ ਬਡ ਦਾਤੇ ਦੇ ਰਹੇ ॥
121.ਤੁਮ੍ਹ੍ਹ ਸਮਰਥਾ ਕਾਰਨ ਕਰਨ ॥
122.ਤੁਮ੍ਹ੍ਹ ਵਡ ਪੁਰਖ ਵਡ ਅਗਮ ਗੁਸਾਈ ਹਮ ਕੀਰੇ ਕਿਰਮ ਤੁਮਨਛੇ ॥
123.ਤੁਮਰੀ ਕ੍ਰਿਪਾ ਤੇ ਜਪੀਐ ਨਾਉ ॥
124.ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ ॥
125.ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥
126.ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥
127.ਤੂੰ ਅਕਥੁ ਕਿਉ ਕਥਿਆ ਜਾਹਿ ॥
128.ਤੂ ਅਗਮ ਦਇਆਲੁ ਬੇਅੰਤੁ ਤੇਰੀ ਕੀਮਤਿ ਕਹੈ ਕਉਣੁ ॥
129.ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥
130.ਤੂ ਆਪੇ ਆਪਿ ਨਿਰੰਕਾਰੁ ਹੈ ਨਿਰੰਜਨ ਹਰਿ ਰਾਇਆ ॥
131.ਤੂੰ ਆਪੇ ਆਪਿ ਵਰਤਦਾ ਆਪਿ ਬਣਤ ਬਣਾਈ ॥
132.ਤੂ ਆਪੇ ਸਿਸਟਿ ਕਰਤਾ ਸਿਰਜਣਹਾਰਿਆ ॥
133.ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥
134.ਤੂੰ ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੁਗ ਜੋਗੀਆ ॥
135.ਤੂੰ ਆਪੇ ਜਲੁ ਮੀਨਾ ਹੈ ਆਪੇ ਆਪੇ ਹੀ ਆਪਿ ਜਾਲੁ ॥
136.ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ ॥
137.ਤੂੰ ਸਚਾ ਸਾਹਿਬੁ ਅਤਿ ਵਡਾ ਤੁਹਿ ਜੇਵਡੁ ਤੂੰ ਵਡ ਵਡੇ ॥
138.ਤੂ ਸਚਾ ਸਾਹਿਬੁ ਆਪਿ ਹੈ ਸਚੁ ਸਾਹ ਹਮਾਰੇ ॥
139.ਤੂ ਸਚਾ ਸਾਹਿਬੁ ਸਚੁ ਸਚੁ ਸਭੁ ਧਾਰਿਆ ॥
140.ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚਾ ਗੋਸਾਈ ॥
141.ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚੇ ਭਾਵੈ ॥
142.ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥
143.ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥
144.ਤੂੰ ਸਮਰਥੁ ਤੂੰਹੈ ਮੇਰਾ ਸੁਆਮੀ ॥
145.ਤੂ ਸਾਹਿਬੁ ਅਗਮ ਦਇਆਲੁ ਹੈ ਵਡ ਦਾਤਾ ਦਾਣਾ ॥
146.ਤੂ ਸਾਹਿਬੁ ਹਉ ਸੇਵਕੁ ਕੀਤਾ ॥
147.ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥
148.ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥
149.ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥
150.ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥
151.ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥
152.ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥
153.ਤੂ ਕਰਤਾ ਆਪਿ ਅਭੁਲੁ ਹੈ ਭੁਲਣ ਵਿਚਿ ਨਾਹੀ ॥
154.ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥
155.ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥
156.ਤੂੰ ਕਰਤਾ ਸਭੁ ਕਿਛੁ ਆਪੇ ਜਾਣਹਿ ਕਿਆ ਤੁਧੁ ਪਹਿ ਆਖਿ ਸੁਣਾਈਐ ॥
157.ਤੂ ਕਰਤਾ ਸਭੁ ਕਿਛੁ ਜਾਣਦਾ ਸਭਿ ਜੀਅ ਤੁਮਾਰੇ ॥
158.ਤੂ ਕਰਤਾ ਸਭੁ ਕਿਛੁ ਜਾਣਦਾ ਜੋ ਜੀਆ ਅੰਦਰਿ ਵਰਤੈ ॥
159.ਤੂੰ ਕਰਤਾ ਪੁਰਖੁ ਅਗੰਮੁ ਹੈ ਆਪਿ ਸ੍ਰਿਸਟਿ ਉਪਾਤੀ ॥
160.ਤੂ ਕਰਤਾ ਪੁਰਖੁ ਅਗੰਮੁ ਹੈ ਕਿਸੁ ਨਾਲਿ ਤੂ ਵੜੀਐ ॥
161.ਤੂ ਗੁਣਦਾਤੌ ਨਿਰਮਲੋ ਭਾਈ ਨਿਰਮਲੁ ਨਾ ਮਨੁ ਹੋਇ ॥
162.ਤੂ ਚਉ ਸਜਣ ਮੈਡਿਆ ਡੇਈ ਸਿਸੁ ਉਤਾਰਿ ॥
163.ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥
164.ਤੂੰ ਜਲਨਿਧਿ ਹਮ ਮੀਨ ਤੁਮਾਰੇ ॥
165.ਤੂ ਜਾਣਾਇਹਿ ਤਾ ਕੋਈ ਜਾਣੈ ॥
166.ਤੂੰ ਜੀਵਨੁ ਤੂੰ ਪ੍ਰਾਨ ਅਧਾਰਾ ॥
167.ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥
168.ਤੂੰ ਥਾਨ ਥਨੰਤਰਿ ਭਰਪੂਰੁ ਹਹਿ ਕਰਤੇ ਸਭ ਤੇਰੀ ਬਣਤ ਬਣਾਵਣੀ ॥
169.ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ॥
170.ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥
171.ਤੂ ਦਾਨਾ ਤੂ ਅਬਿਚਲੁ ਤੂਹੀ ਤੂ ਜਾਤਿ ਮੇਰੀ ਪਾਤੀ ॥
172.ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥
173.ਤੂ ਪਾਰਬ੍ਰਹਮੁ ਪਰਮੇਸਰੁ ਜੋਨਿ ਨ ਆਵਹੀ ॥
174.ਤੂੰ ਪੇਡੁ ਸਾਖ ਤੇਰੀ ਫੂਲੀ ॥
175.ਤੂ ਬਿਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥
176.ਤੂ ਬੇਅੰਤੁ ਕੋ ਵਿਰਲਾ ਜਾਣੈ ॥
177.ਤੂੰ ਮੇਰਾ ਸਖਾ ਤੂੰਹੀ ਮੇਰਾ ਮੀਤੁ ॥
178.ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ॥
179.ਤੂੰ ਮੇਰਾ ਪਿਤਾ ਤੂੰਹੈ ਮੇਰਾ ਮਾਤਾ ॥
180.ਤੂ ਮੇਰਾ ਪਿਤਾ ਤੂਹੈ ਮੇਰਾ ਮਾਤਾ ॥
181.ਤੂੰ ਮੇਰਾ ਬਹੁ ਮਾਣੁ ਕਰਤੇ ਤੂੰ ਮੇਰਾ ਬਹੁ ਮਾਣੁ ॥
182.ਤੂ ਮੇਰੇ ਮੀਤ ਸਖਾ ਹਰਿ ਪ੍ਰਾਨ ॥
183.ਤੂੰ ਮੇਰੋ ਮੇਰੁ ਪਰਬਤੁ ਸੁਆਮੀ ਓਟ ਗਹੀ ਮੈ ਤੇਰੀ ॥
184.ਤੂ ਵਡ ਦਾਤਾ ਅੰਤਰਜਾਮੀ ॥
185.ਤੂੰ ਵਿਸਰਹਿ ਤਾਂ ਸਭੁ ਕੋ ਲਾਗੂ ਚੀਤਿ ਆਵਹਿ ਤਾਂ ਸੇਵਾ ॥
186.ਤੂ ਵੇਪਰਵਾਹੁ ਅਥਾਹੁ ਹੈ ਅਤੁਲੁ ਕਿਉ ਤੁਲੀਐ ॥
187.ਤੂਹੈ ਸਚਾ ਸਚੁ ਤੂ ਸਭ ਦੂ ਉਪਰਿ ਤੂ ਦੀਬਾਣੁ ॥
188.ਤੂੰਹੈ ਮਸਲਤਿ ਤੂੰਹੈ ਨਾਲਿ ॥
189.ਤੂਟੇ ਤਾਗੇ ਨਿਖੁਟੀ ਪਾਨਿ ॥
190.ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ ਜਪਿਆ ਗਤਿ ਹੋਇ ਹਮਾਰੀ ॥
191.ਤੇਰਾ ਕੀਆ ਕਿਰਮ ਜੰਤੁ ॥
192.ਤੇਰਾ ਕੀਤਾ ਹੋਇ ਤ ਕਾਹੇ ਡਰਪੀਐ ॥
193.ਤੇਰਾ ਜਨੁ ਰਾਮ ਰਸਾਇਣਿ ਮਾਤਾ ॥
194.ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ ॥
195.ਤੇਰਾ ਨਾਮੁ ਰਤਨੁ ਕਰਮੁ ਚਾਨਣੁ ਸੁਰਤਿ ਤਿਥੈ ਲੋਇ ॥
196.ਤੇਰਾ ਭਾਣਾ ਤੂਹੈ ਮਨਾਇਹਿ ਜਿਸ ਨੋ ਹੋਹਿ ਦਇਆਲਾ ॥
197.ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ ਬਾਣੀ ॥
198.ਤੇਰੀ ਸਰਣਿ ਪੂਰੇ ਗੁਰਦੇਵ ॥
199.ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥
200.ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥
201.ਤੇਰੀ ਟੇਕ ਰਹਾ ਕਲਿ ਮਾਹਿ ॥
202.ਤੇਰੀ ਵਡਿਆਈ ਤੂਹੈ ਜਾਣਦਾ ਤੁਧੁ ਜੇਵਡੁ ਅਵਰੁ ਨ ਕੋਈ ॥
203.ਤੇਰੀਆ ਖਾਣੀ ਤੇਰੀਆ ਬਾਣੀ ॥
204.ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥
205.ਤੇਰੇ ਕੀਤੇ ਕੰਮ ਤੁਧੈ ਹੀ ਗੋਚਰੇ ॥
206.ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥
207.ਤੇਰੇ ਬਚਨ ਅਨੂਪ ਅਪਾਰ ਸੰਤਨ ਆਧਾਰ ਬਾਣੀ ਬੀਚਾਰੀਐ ਜੀਉ ॥
208.ਤੇਰੇ ਭਗਤ ਸੋਹਹਿ ਸਾਚੈ ਦਰਬਾਰੇ ॥
209.ਤੇਰੈ ਕਾਜਿ ਨ ਗ੍ਰਿਹੁ ਰਾਜੁ ਮਾਲੁ ॥
210.ਤੇਰੈ ਭਰੋਸੈ ਪਿਆਰੇ ਮੈ ਲਾਡ ਲਡਾਇਆ ॥
211.ਤੇਰੈ ਮਾਨਿ ਹਰਿ ਹਰਿ ਮਾਨਿ ॥
212.ਤੇਰੋ ਜਨੁ ਹਰਿ ਜਸੁ ਸੁਨਤ ਉਮਾਹਿਓ ॥੧॥ ਰਹਾਉ ॥
213.ਤੈ ਨਰ ਕਿਆ ਪੁਰਾਨੁ ਸੁਨਿ ਕੀਨਾ ॥
214.ਤੈਡੀ ਬੰਦਸਿ ਮੈ ਕੋਇ ਨ ਡਿਠਾ ਤੂ ਨਾਨਕ ਮਨਿ ਭਾਣਾ ॥
215.ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ ॥
216.ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥


© SriGranth.org, a Sri Guru Granth Sahib resource, all rights reserved.
See Acknowledgements & Credits