Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:
ਠਾਕੁਰ ਕੇ ਸੇਵਕ ਹਰਿ ਰੰਗ ਮਾਣਹਿ
The servant of the Lord and Master enjoys the Love and Affection of the Lord.

ਜੋ ਕਿਛੁ ਠਾਕੁਰ ਕਾ ਸੋ ਸੇਵਕ ਕਾ ਸੇਵਕੁ ਠਾਕੁਰ ਹੀ ਸੰਗਿ ਜਾਹਰੁ ਜੀਉ ॥੩॥
That which belongs to the Lord and Master, belongs to His servant. The servant becomes distinguished in association with his Lord and Master. ||3||

ਅਪੁਨੈ ਠਾਕੁਰਿ ਜੋ ਪਹਿਰਾਇਆ
He, whom the Lord and Master dresses in the robes of honor,

ਬਹੁਰਿ ਲੇਖਾ ਪੁਛਿ ਬੁਲਾਇਆ
is not called to answer for his account any longer.

ਤਿਸੁ ਸੇਵਕ ਕੈ ਨਾਨਕ ਕੁਰਬਾਣੀ ਸੋ ਗਹਿਰ ਗਭੀਰਾ ਗਉਹਰੁ ਜੀਉ ॥੪॥੧੮॥੨੫॥
Nanak is a sacrifice to that servant. He is the pearl of the deep and unfathomable Ocean of God. ||4||18||25||

ਮਾਝ ਮਹਲਾ
Maajh, Fifth Mehl:

ਸਭ ਕਿਛੁ ਘਰ ਮਹਿ ਬਾਹਰਿ ਨਾਹੀ
Everything is within the home of the self; there is nothing beyond.

ਬਾਹਰਿ ਟੋਲੈ ਸੋ ਭਰਮਿ ਭੁਲਾਹੀ
One who searches outside is deluded by doubt.

ਗੁਰ ਪਰਸਾਦੀ ਜਿਨੀ ਅੰਤਰਿ ਪਾਇਆ ਸੋ ਅੰਤਰਿ ਬਾਹਰਿ ਸੁਹੇਲਾ ਜੀਉ ॥੧॥
By Guru's Grace, one who has found the Lord within is happy, inwardly and outwardly. ||1||

ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ
Slowly, gently, drop by drop, the stream of nectar trickles down within.

ਮਨੁ ਪੀਵੈ ਸੁਨਿ ਸਬਦੁ ਬੀਚਾਰਾ
The mind drinks it in, hearing and reflecting on the Word of the Shabad.

ਅਨਦ ਬਿਨੋਦ ਕਰੇ ਦਿਨ ਰਾਤੀ ਸਦਾ ਸਦਾ ਹਰਿ ਕੇਲਾ ਜੀਉ ॥੨॥
It enjoys bliss and ecstasy day and night, and plays with the Lord forever and ever. ||2||

ਜਨਮ ਜਨਮ ਕਾ ਵਿਛੁੜਿਆ ਮਿਲਿਆ
I have now been united with the Lord after having been separated and cut off from Him for so many lifetimes;

ਸਾਧ ਕ੍ਰਿਪਾ ਤੇ ਸੂਕਾ ਹਰਿਆ
by the Grace of the Holy Saint, the dried-up branches have blossomed forth again in their greenery.

ਸੁਮਤਿ ਪਾਏ ਨਾਮੁ ਧਿਆਏ ਗੁਰਮੁਖਿ ਹੋਏ ਮੇਲਾ ਜੀਉ ॥੩॥
I have obtained this sublime understanding, and I meditate on the Naam; as Gurmukh, I have met the Lord. ||3||

ਜਲ ਤਰੰਗੁ ਜਿਉ ਜਲਹਿ ਸਮਾਇਆ
As the waves of water merge again with the water,

ਤਿਉ ਜੋਤੀ ਸੰਗਿ ਜੋਤਿ ਮਿਲਾਇਆ
so does my light merge again into the Light.

ਕਹੁ ਨਾਨਕ ਭ੍ਰਮ ਕਟੇ ਕਿਵਾੜਾ ਬਹੁੜਿ ਹੋਈਐ ਜਉਲਾ ਜੀਉ ॥੪॥੧੯॥੨੬॥
Says Nanak, the veil of illusion has been cut away, and I shall not go out wandering any more. ||4||19||26||

ਮਾਝ ਮਹਲਾ
Maajh, Fifth Mehl:

ਤਿਸੁ ਕੁਰਬਾਣੀ ਜਿਨਿ ਤੂੰ ਸੁਣਿਆ
I am a sacrifice to those who have heard of You.

ਤਿਸੁ ਬਲਿਹਾਰੀ ਜਿਨਿ ਰਸਨਾ ਭਣਿਆ
I am a sacrifice to those whose tongues speak of You.

ਵਾਰਿ ਵਾਰਿ ਜਾਈ ਤਿਸੁ ਵਿਟਹੁ ਜੋ ਮਨਿ ਤਨਿ ਤੁਧੁ ਆਰਾਧੇ ਜੀਉ ॥੧॥
Again and again, I am a sacrifice to those who meditate on You with mind and body. ||1||

ਤਿਸੁ ਚਰਣ ਪਖਾਲੀ ਜੋ ਤੇਰੈ ਮਾਰਗਿ ਚਾਲੈ
I wash the feet of those who walk upon Your Path.

ਨੈਨ ਨਿਹਾਲੀ ਤਿਸੁ ਪੁਰਖ ਦਇਆਲੈ
With my eyes, I long to behold those kind people.

ਮਨੁ ਦੇਵਾ ਤਿਸੁ ਅਪੁਨੇ ਸਾਜਨ ਜਿਨਿ ਗੁਰ ਮਿਲਿ ਸੋ ਪ੍ਰਭੁ ਲਾਧੇ ਜੀਉ ॥੨॥
I offer my mind to those friends, who have met the Guru and found God. ||2||

ਸੇ ਵਡਭਾਗੀ ਜਿਨਿ ਤੁਮ ਜਾਣੇ
Very fortunate are those who know You.

ਸਭ ਕੈ ਮਧੇ ਅਲਿਪਤ ਨਿਰਬਾਣੇ
In the midst of all, they remain detached and balanced in Nirvaanaa.

ਸਾਧ ਕੈ ਸੰਗਿ ਉਨਿ ਭਉਜਲੁ ਤਰਿਆ ਸਗਲ ਦੂਤ ਉਨਿ ਸਾਧੇ ਜੀਉ ॥੩॥
In the Saadh Sangat, the Company of the Holy, they cross over the terrifying world-ocean, and conquer all their evil passions. ||3||

ਤਿਨ ਕੀ ਸਰਣਿ ਪਰਿਆ ਮਨੁ ਮੇਰਾ
My mind has entered their Sanctuary.

ਮਾਣੁ ਤਾਣੁ ਤਜਿ ਮੋਹੁ ਅੰਧੇਰਾ
I have renounced my pride in my own strength, and the darkness of emotional attachment.

ਨਾਮੁ ਦਾਨੁ ਦੀਜੈ ਨਾਨਕ ਕਉ ਤਿਸੁ ਪ੍ਰਭ ਅਗਮ ਅਗਾਧੇ ਜੀਉ ॥੪॥੨੦॥੨੭॥
Please bless Nanak with the Gift of the Naam, the Name of the Inaccessible and Unfathomable God. ||4||20||27||

ਮਾਝ ਮਹਲਾ
Maajh, Fifth Mehl:

ਤੂੰ ਪੇਡੁ ਸਾਖ ਤੇਰੀ ਫੂਲੀ
You are the tree; Your branches have blossomed forth.

ਤੂੰ ਸੂਖਮੁ ਹੋਆ ਅਸਥੂਲੀ
From the very small and subtle, You have become huge and manifest.

ਤੂੰ ਜਲਨਿਧਿ ਤੂੰ ਫੇਨੁ ਬੁਦਬੁਦਾ ਤੁਧੁ ਬਿਨੁ ਅਵਰੁ ਭਾਲੀਐ ਜੀਉ ॥੧॥
You are the Ocean of Water, and You are the foam and the bubbles on its surface. I cannot see any other except You, Lord. ||1||

ਤੂੰ ਸੂਤੁ ਮਣੀਏ ਭੀ ਤੂੰਹੈ
You are the thread, and You are also the beads.

ਤੂੰ ਗੰਠੀ ਮੇਰੁ ਸਿਰਿ ਤੂੰਹੈ
You are the knot, and You are the primary bead of the maalaa.

ਆਦਿ ਮਧਿ ਅੰਤਿ ਪ੍ਰਭੁ ਸੋਈ ਅਵਰੁ ਕੋਇ ਦਿਖਾਲੀਐ ਜੀਉ ॥੨॥
In the beginning, in the middle and in the end, there is God. I cannot see any other except You, Lord. ||2||

ਤੂੰ ਨਿਰਗੁਣੁ ਸਰਗੁਣੁ ਸੁਖਦਾਤਾ
You transcend all qualities, and You possess the supreme qualities. You are the Giver of peace.

ਤੂੰ ਨਿਰਬਾਣੁ ਰਸੀਆ ਰੰਗਿ ਰਾਤਾ
You are detached in Nirvaanaa, and You are the Enjoyer, imbued with love.

ਅਪਣੇ ਕਰਤਬ ਆਪੇ ਜਾਣਹਿ ਆਪੇ ਤੁਧੁ ਸਮਾਲੀਐ ਜੀਉ ॥੩॥
You Yourself know Your Own Ways; You dwell upon Yourself. ||3||

ਤੂੰ ਠਾਕੁਰੁ ਸੇਵਕੁ ਫੁਨਿ ਆਪੇ
You are the Master, and then again, You are the servant.

ਤੂੰ ਗੁਪਤੁ ਪਰਗਟੁ ਪ੍ਰਭ ਆਪੇ
O God, You Yourself are the Manifest and the Unmanifest.

ਨਾਨਕ ਦਾਸੁ ਸਦਾ ਗੁਣ ਗਾਵੈ ਇਕ ਭੋਰੀ ਨਦਰਿ ਨਿਹਾਲੀਐ ਜੀਉ ॥੪॥੨੧॥੨੮॥
Slave Nanak sings Your Glorious Praises forever. Please, just for a moment, bless him with Your Glance of Grace. ||4||21||28||

        


© SriGranth.org, a Sri Guru Granth Sahib resource, all rights reserved.
See Acknowledgements & Credits