Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:
ਮਲਾਰ ਬਾਣੀ ਭਗਤ ਰਵਿਦਾਸ ਜੀ ਕੀ
Malaar, The Word Of The Devotee Ravi Daas Jee:

ਸਤਿਗੁਰ ਪ੍ਰਸਾਦਿ
One Universal Creator God. By The Grace Of The True Guru:

ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ
O humble townspeople, I am obviously just a shoemaker.

ਰਿਦੈ ਰਾਮ ਗੋਬਿੰਦ ਗੁਨ ਸਾਰੰ ॥੧॥ ਰਹਾਉ
In my heart I cherish the Glories of the Lord, the Lord of the Universe. ||1||Pause||

ਸੁਰਸਰੀ ਸਲਲ ਕ੍ਰਿਤ ਬਾਰੁਨੀ ਰੇ ਸੰਤ ਜਨ ਕਰਤ ਨਹੀ ਪਾਨੰ
Even if wine is made from the water of the Ganges, O Saints, do not drink it.

ਸੁਰਾ ਅਪਵਿਤ੍ਰ ਨਤ ਅਵਰ ਜਲ ਰੇ ਸੁਰਸਰੀ ਮਿਲਤ ਨਹਿ ਹੋਇ ਆਨੰ ॥੧॥
This wine, and any other polluted water which mixes with the Ganges, is not separate from it. ||1||

ਤਰ ਤਾਰਿ ਅਪਵਿਤ੍ਰ ਕਰਿ ਮਾਨੀਐ ਰੇ ਜੈਸੇ ਕਾਗਰਾ ਕਰਤ ਬੀਚਾਰੰ
The palmyra palm tree is considered impure, and so its leaves are considered impure as well.

ਭਗਤਿ ਭਾਗਉਤੁ ਲਿਖੀਐ ਤਿਹ ਊਪਰੇ ਪੂਜੀਐ ਕਰਿ ਨਮਸਕਾਰੰ ॥੨॥
But if devotional prayers are written on paper made from its leaves, then people bow in reverence and worship before it. ||2||

ਮੇਰੀ ਜਾਤਿ ਕੁਟ ਬਾਂਢਲਾ ਢੋਰ ਢੋਵੰਤਾ ਨਿਤਹਿ ਬਾਨਾਰਸੀ ਆਸ ਪਾਸਾ
It is my occupation to prepare and cut leather; each day, I carry the carcasses out of the city.

ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ ॥੩॥੧॥
Now, the important Brahmins of the city bow down before me; Ravi Daas, Your slave, seeks the Sanctuary of Your Name. ||3||1||

ਮਲਾਰ
Malaar:

ਹਰਿ ਜਪਤ ਤੇਊ ਜਨਾ ਪਦਮ ਕਵਲਾਸ ਪਤਿ ਤਾਸ ਸਮ ਤੁਲਿ ਨਹੀ ਆਨ ਕੋਊ
Those humble beings who meditate on the Lord's Lotus Feet - none are equal to them.

ਏਕ ਹੀ ਏਕ ਅਨੇਕ ਹੋਇ ਬਿਸਥਰਿਓ ਆਨ ਰੇ ਆਨ ਭਰਪੂਰਿ ਸੋਊ ਰਹਾਉ
The Lord is One, but He is diffused in many forms. Bring in, bring in, that All-pervading Lord. ||Pause||

ਜਾ ਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ ਤਾਸ ਕੀ ਜਾਤਿ ਆਛੋਪ ਛੀਪਾ
He who writes the Praises of the Lord God, and sees nothing else at all, is a low-class, untouchable fabric-dyer by trade.

ਬਿਆਸ ਮਹਿ ਲੇਖੀਐ ਸਨਕ ਮਹਿ ਪੇਖੀਐ ਨਾਮ ਕੀ ਨਾਮਨਾ ਸਪਤ ਦੀਪਾ ॥੧॥
The Glory of the Name is seen in the writings of Vyaas and Sanak, throughout the seven continents. ||1||

ਜਾ ਕੈ ਈਦਿ ਬਕਰੀਦਿ ਕੁਲ ਗਊ ਰੇ ਬਧੁ ਕਰਹਿ ਮਾਨੀਅਹਿ ਸੇਖ ਸਹੀਦ ਪੀਰਾ
And he whose family used to kill cows at the festivals of Eid and Bakareed, who worshipped Shayks, martyrs and spiritual teachers,

ਜਾ ਕੈ ਬਾਪ ਵੈਸੀ ਕਰੀ ਪੂਤ ਐਸੀ ਸਰੀ ਤਿਹੂ ਰੇ ਲੋਕ ਪਰਸਿਧ ਕਬੀਰਾ ॥੨॥
whose father used to do such things - his son Kabeer became so successful that he is now famous throughout the three worlds. ||2||

ਜਾ ਕੇ ਕੁਟੰਬ ਕੇ ਢੇਢ ਸਭ ਢੋਰ ਢੋਵੰਤ ਫਿਰਹਿ ਅਜਹੁ ਬੰਨਾਰਸੀ ਆਸ ਪਾਸਾ
And all the leather-workers in those families still go around Benares removing the dead cattle

ਆਚਾਰ ਸਹਿਤ ਬਿਪ੍ਰ ਕਰਹਿ ਡੰਡਉਤਿ ਤਿਨ ਤਨੈ ਰਵਿਦਾਸ ਦਾਸਾਨ ਦਾਸਾ ॥੩॥੨॥
- the ritualistic Brahmins bow in reverence before their son Ravi Daas, the slave of the Lord's slaves. ||3||2||

ਮਲਾਰ
Malaar:

ਸਤਿਗੁਰ ਪ੍ਰਸਾਦਿ
One Universal Creator God. By The Grace Of The True Guru:

ਮਿਲਤ ਪਿਆਰੋ ਪ੍ਰਾਨ ਨਾਥੁ ਕਵਨ ਭਗਤਿ ਤੇ
What sort of devotional worship will lead me to meet my Beloved, the Lord of my breath of life?

ਸਾਧਸੰਗਤਿ ਪਾਈ ਪਰਮ ਗਤੇ ਰਹਾਉ
In the Saadh Sangat, the Company of the Holy, I have obtained the supreme status. ||Pause||

ਮੈਲੇ ਕਪਰੇ ਕਹਾ ਲਉ ਧੋਵਉ
How long shall I wash these dirty clothes?

ਆਵੈਗੀ ਨੀਦ ਕਹਾ ਲਗੁ ਸੋਵਉ ॥੧॥
How long shall I remain asleep? ||1||

ਜੋਈ ਜੋਈ ਜੋਰਿਓ ਸੋਈ ਸੋਈ ਫਾਟਿਓ
Whatever I was attached to, has perished.

ਝੂਠੈ ਬਨਜਿ ਉਠਿ ਹੀ ਗਈ ਹਾਟਿਓ ॥੨॥
The shop of false merchandise has closed down. ||2||

ਕਹੁ ਰਵਿਦਾਸ ਭਇਓ ਜਬ ਲੇਖੋ
Says Ravi Daas, when the account is called for and given,

ਜੋਈ ਜੋਈ ਕੀਨੋ ਸੋਈ ਸੋਈ ਦੇਖਿਓ ॥੩॥੧॥੩॥
whatever the mortal has done, he shall see. ||3||1||3||

        


© SriGranth.org, a Sri Guru Granth Sahib resource, all rights reserved.
See Acknowledgements & Credits