Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:
ਰਾਗੁ ਕਾਨੜਾ ਚਉਪਦੇ ਮਹਲਾ ਘਰੁ
Raag Kaanraa, Chau-Padas, Fourth Mehl, First House:

ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:

ਮੇਰਾ ਮਨੁ ਸਾਧ ਜਨਾਂ ਮਿਲਿ ਹਰਿਆ
Meeting with the Holy people, my mind blossoms forth.

ਹਉ ਬਲਿ ਬਲਿ ਬਲਿ ਬਲਿ ਸਾਧ ਜਨਾਂ ਕਉ ਮਿਲਿ ਸੰਗਤਿ ਪਾਰਿ ਉਤਰਿਆ ॥੧॥ ਰਹਾਉ
I am a sacrifice, a sacrifice, a sacrifice, a sacrifice to those Holy beings; joining the Sangat, the Congregation, I am carried across to the other side. ||1||Pause||

ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਹਮ ਸਾਧ ਜਨਾਂ ਪਗ ਪਰਿਆ
O Lord, Har, Har, please bless me with Your Mercy, God, that I may fall at the feet of the Holy.

ਧਨੁ ਧਨੁ ਸਾਧ ਜਿਨ ਹਰਿ ਪ੍ਰਭੁ ਜਾਨਿਆ ਮਿਲਿ ਸਾਧੂ ਪਤਿਤ ਉਧਰਿਆ ॥੧॥
Blessed, blessed are the Holy, who know the Lord God. Meeting with the Holy, even sinners are saved. ||1||

ਮਨੂਆ ਚਲੈ ਚਲੈ ਬਹੁ ਬਹੁ ਬਿਧਿ ਮਿਲਿ ਸਾਧੂ ਵਸਗਤਿ ਕਰਿਆ
The mind roams and rambles all around in all directions. Meeting with the Holy, it is overpowered and brought under control,

ਜਿਉਂ ਜਲ ਤੰਤੁ ਪਸਾਰਿਓ ਬਧਕਿ ਗ੍ਰਸਿ ਮੀਨਾ ਵਸਗਤਿ ਖਰਿਆ ॥੨॥
just as when the fisherman spreads his net over the water, he catches and overpowers the fish. ||2||

ਹਰਿ ਕੇ ਸੰਤ ਸੰਤ ਭਲ ਨੀਕੇ ਮਿਲਿ ਸੰਤ ਜਨਾ ਮਲੁ ਲਹੀਆ
The Saints, the Saints of the Lord, are noble and good. Meeting with the humble Saints, filth is washed away.

ਹਉਮੈ ਦੁਰਤੁ ਗਇਆ ਸਭੁ ਨੀਕਰਿ ਜਿਉ ਸਾਬੁਨਿ ਕਾਪਰੁ ਕਰਿਆ ॥੩॥
All the sins and egotism are washed away, like soap washing dirty clothes. ||3||

ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਗੁਰ ਸਤਿਗੁਰ ਚਰਨ ਉਰ ਧਰਿਆ
According to that pre-ordained destiny inscribed on my forehead by my Lord and Master, I have enshrined the Feet of the Guru, the True Guru, within my heart.

ਸਭੁ ਦਾਲਦੁ ਦੂਖ ਭੰਜ ਪ੍ਰਭੁ ਪਾਇਆ ਜਨ ਨਾਨਕ ਨਾਮਿ ਉਧਰਿਆ ॥੪॥੧॥
I have found God, the Destroyer of all poverty and pain; servant Nanak is saved through the Naam. ||4||1||

ਕਾਨੜਾ ਮਹਲਾ
Kaanraa, Fourth Mehl:

ਮੇਰਾ ਮਨੁ ਸੰਤ ਜਨਾ ਪਗ ਰੇਨ
My mind is the dust of the feet of the Saints.

ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਮਨੁ ਕੋਰਾ ਹਰਿ ਰੰਗਿ ਭੇਨ ॥੧॥ ਰਹਾਉ
Joining the Sangat, the Congregation, I listen to the sermon of the Lord, Har, Har. My crude and uncultured mind is drenched with the Love of the Lord. ||1||Pause||

ਹਮ ਅਚਿਤ ਅਚੇਤ ਜਾਨਹਿ ਗਤਿ ਮਿਤਿ ਗੁਰਿ ਕੀਏ ਸੁਚਿਤ ਚਿਤੇਨ
I am thoughtless and unconscious; I do not know God's state and extent. The Guru has made me thoughtful and conscious.

ਪ੍ਰਭਿ ਦੀਨ ਦਇਆਲਿ ਕੀਓ ਅੰਗੀਕ੍ਰਿਤੁ ਮਨਿ ਹਰਿ ਹਰਿ ਨਾਮੁ ਜਪੇਨ ॥੧॥
God is Merciful to the meek; He has made me His Own. My mind chants and meditates on the Name of the Lord, Har, Har. ||1||

ਹਰਿ ਕੇ ਸੰਤ ਮਿਲਹਿ ਮਨ ਪ੍ਰੀਤਮ ਕਟਿ ਦੇਵਉ ਹੀਅਰਾ ਤੇਨ
Meeting with the Lord's Saints, the Beloveds of the mind, I would cut out my heart, and offer it to them.

ਹਰਿ ਕੇ ਸੰਤ ਮਿਲੇ ਹਰਿ ਮਿਲਿਆ ਹਮ ਕੀਏ ਪਤਿਤ ਪਵੇਨ ॥੨॥
Meeting with the Lord's Saints, I meet with the Lord; this sinner has been sanctified. ||2||

ਹਰਿ ਕੇ ਜਨ ਊਤਮ ਜਗਿ ਕਹੀਅਹਿ ਜਿਨ ਮਿਲਿਆ ਪਾਥਰ ਸੇਨ
The humble servants of the Lord are said to be exalted in this world; meeting with them, even stones are softened.

        


© SriGranth.org, a Sri Guru Granth Sahib resource, all rights reserved.
See Acknowledgements & Credits