Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:
ਠਾਕੁਰੁ ਗਾਈਐ ਆਤਮ ਰੰਗਿ
Sing the Praises of the Lord and Master, with the love of your soul.

ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ
Those who seek His Sanctuary, and meditate on the Naam, the Name of the Lord, are blended with the Lord in celestial peace. ||1||Pause||

ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ
The feet of the Lord's humble servant abide in my heart; with them, my body is made pure.

ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥
O treasure of mercy, please bless Nanak with the dust of the feet of Your humble servants; this alone brings peace. ||2||4||35||

ਧਨਾਸਰੀ ਮਹਲਾ
Dhanaasaree, Fifth Mehl:

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ
People try to deceive others, but the Inner-knower, the Searcher of hearts, knows everything.

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥
They commit sins, and then deny them, while they pretend to be in Nirvaanaa. ||1||

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ
They believe that You are far away, but You, O God, are near at hand.

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ਰਹਾਉ
Looking around, this way and that, the greedy people come and go. ||Pause||

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਕੋਈ
As long as the doubts of the mind are not removed, liberation is not found.

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
Says Nanak, he alone is a Saint, a devotee, and a humble servant of the Lord, to whom the Lord and Master is merciful. ||2||5||36||

ਧਨਾਸਰੀ ਮਹਲਾ
Dhanaasaree, Fifth Mehl:

ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ
My Guru gives the Naam, the Name of the Lord, to those who have such karma written on their foreheads.

ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥
He implants the Naam, and inspires us to chant the Naam; this is Dharma, true religion, in this world. ||1||

ਜਨ ਕਉ ਨਾਮੁ ਵਡਾਈ ਸੋਭ
The Naam is the glory and greatness of the Lord's humble servant.

ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ
The Naam is his salvation, and the Naam is his honor; he accepts whatever comes to pass. ||1||Pause||

ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ
That humble servant, who has the Naam as his wealth, is the perfect banker.

ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥
The Naam is his occupation, O Nanak, and his only support; the Naam is the profit he earns. ||2||6||37||

ਧਨਾਸਰੀ ਮਹਲਾ
Dhanaasaree, Fifth Mehl:

ਨੇਤ੍ਰ ਪੁਨੀਤ ਭਏ ਦਰਸ ਪੇਖੇ ਮਾਥੈ ਪਰਉ ਰਵਾਲ
My eyes have been purified, gazing upon the Blessed Vision of the Lord's Darshan, and touching my forehead to the dust of His feet.

ਰਸਿ ਰਸਿ ਗੁਣ ਗਾਵਉ ਠਾਕੁਰ ਕੇ ਮੋਰੈ ਹਿਰਦੈ ਬਸਹੁ ਗੋਪਾਲ ॥੧॥
With joy and happiness, I sing the Glorious Praises of my Lord and Master; the Lord of the World abides within my heart. ||1||

ਤੁਮ ਤਉ ਰਾਖਨਹਾਰ ਦਇਆਲ
You are my Merciful Protector, Lord.

ਸੁੰਦਰ ਸੁਘਰ ਬੇਅੰਤ ਪਿਤਾ ਪ੍ਰਭ ਹੋਹੁ ਪ੍ਰਭੂ ਕਿਰਪਾਲ ॥੧॥ ਰਹਾਉ
O beautiful, wise, infinite Father God, be Merciful to me, God. ||1||Pause||

ਮਹਾ ਅਨੰਦ ਮੰਗਲ ਰੂਪ ਤੁਮਰੇ ਬਚਨ ਅਨੂਪ ਰਸਾਲ
O Lord of supreme ecstasy and blissful form, Your Word is so beautiful, so drenched with Nectar.

ਹਿਰਦੈ ਚਰਣ ਸਬਦੁ ਸਤਿਗੁਰ ਕੋ ਨਾਨਕ ਬਾਂਧਿਓ ਪਾਲ ॥੨॥੭॥੩੮॥
With the Lord's lotus feet enshrined in his heart, Nanak has tied the Shabad, the Word of the True Guru, to the hem of his robe. ||2||7||38||

ਧਨਾਸਰੀ ਮਹਲਾ
Dhanaasaree, Fifth Mehl:

ਅਪਨੀ ਉਕਤਿ ਖਲਾਵੈ ਭੋਜਨ ਅਪਨੀ ਉਕਤਿ ਖੇਲਾਵੈ
In His own way, He provides us with our food; in His own way, He plays with us.

ਸਰਬ ਸੂਖ ਭੋਗ ਰਸ ਦੇਵੈ ਮਨ ਹੀ ਨਾਲਿ ਸਮਾਵੈ ॥੧॥
He blesses us with all comforts, enjoyments and delicacies, and he permeates our minds. ||1||

ਹਮਰੇ ਪਿਤਾ ਗੋਪਾਲ ਦਇਆਲ
Our Father is the Lord of the World, the Merciful Lord.

ਜਿਉ ਰਾਖੈ ਮਹਤਾਰੀ ਬਾਰਿਕ ਕਉ ਤੈਸੇ ਹੀ ਪ੍ਰਭ ਪਾਲ ॥੧॥ ਰਹਾਉ
Just as the mother protects her children, God nurtures and cares for us. ||1||Pause||

ਮੀਤ ਸਾਜਨ ਸਰਬ ਗੁਣ ਨਾਇਕ ਸਦਾ ਸਲਾਮਤਿ ਦੇਵਾ
You are my friend and companion, the Master of all excellences, O eternal and permanent Divine Lord.

ਈਤ ਊਤ ਜਤ ਕਤ ਤਤ ਤੁਮ ਹੀ ਮਿਲੈ ਨਾਨਕ ਸੰਤ ਸੇਵਾ ॥੨॥੮॥੩੯॥
Here, there and everywhere, You are pervading; please, bless Nanak to serve the Saints. ||2||8||39||

ਧਨਾਸਰੀ ਮਹਲਾ
Dhanaasaree, Fifth Mehl:

ਸੰਤ ਕ੍ਰਿਪਾਲ ਦਇਆਲ ਦਮੋਦਰ ਕਾਮ ਕ੍ਰੋਧ ਬਿਖੁ ਜਾਰੇ
The Saints are kind and compassionate; they burn away their sexual desire, anger and corruption.

ਰਾਜੁ ਮਾਲੁ ਜੋਬਨੁ ਤਨੁ ਜੀਅਰਾ ਇਨ ਊਪਰਿ ਲੈ ਬਾਰੇ ॥੧॥
My power, wealth, youth, body and soul are a sacrifice to them. ||1||

ਮਨਿ ਤਨਿ ਰਾਮ ਨਾਮ ਹਿਤਕਾਰੇ
With my mind and body, I love the Lord's Name.

ਸੂਖ ਸਹਜ ਆਨੰਦ ਮੰਗਲ ਸਹਿਤ ਭਵ ਨਿਧਿ ਪਾਰਿ ਉਤਾਰੇ ਰਹਾਉ
With peace, poise, pleasure and joy, He has carried me across the terrifying world-ocean. ||Pause||

        


© SriGranth.org, a Sri Guru Granth Sahib resource, all rights reserved.
See Acknowledgements & Credits