Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:
ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ

ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥

ਗੋਂਡ ਮਹਲਾ

ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ

ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ

ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥

ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ

ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ

ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ

ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮ੍ਹ੍ਹਰੇ ਦੂਖ ਤਤਕਾਲ ਕਟਾਸਾ

ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥

ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ

ਜਿਤੁ ਦਿਨਿ ਉਨ੍ਹ੍ਹ ਕਾ ਸੁਆਉ ਹੋਇ ਆਵੈ ਤਿਤੁ ਦਿਨਿ ਨੇੜੈ ਕੋ ਢੁਕਾਸਾ

ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥

ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਸਕਾਸਾ

ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨ੍ਹ੍ਹ ਅੰਤਿ ਛਡਾਏ ਜਿਨ੍ਹ੍ਹ ਹਰਿ ਪ੍ਰੀਤਿ ਚਿਤਾਸਾ

ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥

ਗੋਂਡ ਮਹਲਾ

ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ

ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ ॥੧॥

ਮੇਰੇ ਮਨ ਅਨਦਿਨੁ ਧਿਆਇ ਨਾਮੁ ਹਰਿ ਜਪਨਾ

ਜਹਾ ਕਹਾ ਤੁਝੁ ਰਾਖੈ ਸਭ ਠਾਈ ਸੋ ਐਸਾ ਪ੍ਰਭੁ ਸੇਵਿ ਸਦਾ ਤੂ ਅਪਨਾ ॥੧॥ ਰਹਾਉ

ਜਾ ਮਹਿ ਸਭਿ ਨਿਧਾਨ ਸੋ ਹਰਿ ਜਪਿ ਮਨ ਮੇਰੇ ਗੁਰਮੁਖਿ ਖੋਜਿ ਲਹਹੁ ਹਰਿ ਰਤਨਾ

ਜਿਨ ਹਰਿ ਧਿਆਇਆ ਤਿਨ ਹਰਿ ਪਾਇਆ ਮੇਰਾ ਸੁਆਮੀ ਤਿਨ ਕੇ ਚਰਣ ਮਲਹੁ ਹਰਿ ਦਸਨਾ ॥੨॥

ਸਬਦੁ ਪਛਾਣਿ ਰਾਮ ਰਸੁ ਪਾਵਹੁ ਓਹੁ ਊਤਮੁ ਸੰਤੁ ਭਇਓ ਬਡ ਬਡਨਾ

ਤਿਸੁ ਜਨ ਕੀ ਵਡਿਆਈ ਹਰਿ ਆਪਿ ਵਧਾਈ ਓਹੁ ਘਟੈ ਕਿਸੈ ਕੀ ਘਟਾਈ ਇਕੁ ਤਿਲੁ ਤਿਲੁ ਤਿਲਨਾ ॥੩॥

        


© SriGranth.org, a Sri Guru Granth Sahib resource, all rights reserved.
See Acknowledgements & Credits