Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:
ਹਰਿ ਤੁਮ ਵਡ ਅਗਮ ਅਗੋਚਰ ਸੁਆਮੀ ਸਭਿ ਧਿਆਵਹਿ ਹਰਿ ਰੁੜਣੇ
O my Lord and Master, You are great, inaccessible and unfathomable; all meditate on You, O Beautiful Lord.

ਜਿਨ ਕਉ ਤੁਮ੍ਹ੍ਹਰੇ ਵਡ ਕਟਾਖ ਹੈ ਤੇ ਗੁਰਮੁਖਿ ਹਰਿ ਸਿਮਰਣੇ ॥੧॥
Those whom You view with Your Great Eye of Grace, meditate on You, Lord, and become Gurmukh. ||1||

ਇਹੁ ਪਰਪੰਚੁ ਕੀਆ ਪ੍ਰਭ ਸੁਆਮੀ ਸਭੁ ਜਗਜੀਵਨੁ ਜੁਗਣੇ
The expanse of this creation is Your work, O God, my Lord and Master, Life of the entire universe, united with all.

ਜਿਉ ਸਲਲੈ ਸਲਲ ਉਠਹਿ ਬਹੁ ਲਹਰੀ ਮਿਲਿ ਸਲਲੈ ਸਲਲ ਸਮਣੇ ॥੨॥
Countless waves rise up from the water, and then they merge into the water again. ||2||

ਜੋ ਪ੍ਰਭ ਕੀਆ ਸੁ ਤੁਮ ਹੀ ਜਾਨਹੁ ਹਮ ਨਹ ਜਾਣੀ ਹਰਿ ਗਹਣੇ
You alone, God, know whatever You do. O Lord, I do not know.

ਹਮ ਬਾਰਿਕ ਕਉ ਰਿਦ ਉਸਤਤਿ ਧਾਰਹੁ ਹਮ ਕਰਹ ਪ੍ਰਭੂ ਸਿਮਰਣੇ ॥੩॥
I am Your child; please enshrine Your Praises within my heart, God, so that I may remember You in meditation. ||3||

ਤੁਮ ਜਲ ਨਿਧਿ ਹਰਿ ਮਾਨ ਸਰੋਵਰ ਜੋ ਸੇਵੈ ਸਭ ਫਲਣੇ
You are the treasure of water, O Lord, the Maansarovar Lake. Whoever serves You receives all fruitful rewards.

ਜਨੁ ਨਾਨਕੁ ਹਰਿ ਹਰਿ ਹਰਿ ਹਰਿ ਬਾਂਛੈ ਹਰਿ ਦੇਵਹੁ ਕਰਿ ਕ੍ਰਿਪਣੇ ॥੪॥੬॥
Servant Nanak longs for the Lord, Har, Har, Har, Har; bless him, Lord, with Your Mercy. ||4||6||

ਨਟ ਨਾਰਾਇਨ ਮਹਲਾ ਪੜਤਾਲ
Nat Naaraayan, Fourth Mehl, Partaal:

ਸਤਿਗੁਰ ਪ੍ਰਸਾਦਿ
One Universal Creator God. By The Grace Of The True Guru:

ਮੇਰੇ ਮਨ ਸੇਵ ਸਫਲ ਹਰਿ ਘਾਲ
O my mind, serve the Lord, and receive the fruits of your rewards.

ਲੇ ਗੁਰ ਪਗ ਰੇਨ ਰਵਾਲ
Receive the dust of the Guru's feet.

ਸਭਿ ਦਾਲਿਦ ਭੰਜਿ ਦੁਖ ਦਾਲ
All poverty will be eliminated, and your pains will disappear.

ਹਰਿ ਹੋ ਹੋ ਹੋ ਨਦਰਿ ਨਿਹਾਲ ॥੧॥ ਰਹਾਉ
The Lord shall bless you with His Glance of Grace, and you shall be enraptured. ||1||Pause||

ਹਰਿ ਕਾ ਗ੍ਰਿਹੁ ਹਰਿ ਆਪਿ ਸਵਾਰਿਓ ਹਰਿ ਰੰਗ ਰੰਗ ਮਹਲ ਬੇਅੰਤ ਲਾਲ ਲਾਲ ਹਰਿ ਲਾਲ
The Lord Himself embellishes His household. The Lord's Mansion of Love is studded with countless jewels, the jewels of the Beloved Lord.

ਹਰਿ ਆਪਨੀ ਕ੍ਰਿਪਾ ਕਰੀ ਆਪਿ ਗ੍ਰਿਹਿ ਆਇਓ ਹਮ ਹਰਿ ਕੀ ਗੁਰ ਕੀਈ ਹੈ ਬਸੀਠੀ ਹਮ ਹਰਿ ਦੇਖੇ ਭਈ ਨਿਹਾਲ ਨਿਹਾਲ ਨਿਹਾਲ ਨਿਹਾਲ ॥੧॥
The Lord Himself has granted His Grace, and He has come into my home. The Guru is my advocate before the Lord. Gazing upon the Lord, I have become blissful, blissful, blissful. ||1||

ਹਰਿ ਆਵਤੇ ਕੀ ਖਬਰਿ ਗੁਰਿ ਪਾਈ ਮਨਿ ਤਨਿ ਆਨਦੋ ਆਨੰਦ ਭਏ ਹਰਿ ਆਵਤੇ ਸੁਨੇ ਮੇਰੇ ਲਾਲ ਹਰਿ ਲਾਲ
From the Guru, I received news of the Lord's arrival. My mind and body became ecstatic and blissful, hearing of the arrival of the Lord, my Beloved Love, my Lord.

ਜਨੁ ਨਾਨਕੁ ਹਰਿ ਹਰਿ ਮਿਲੇ ਭਏ ਗਲਤਾਨ ਹਾਲ ਨਿਹਾਲ ਨਿਹਾਲ ॥੨॥੧॥੭॥
Servant Nanak has met with the Lord, Har, Har; he is intoxicated, enraptured, enraptured. ||2||1||7||

ਨਟ ਮਹਲਾ
Nat, Fourth Mehl:

ਮਨ ਮਿਲੁ ਸੰਤਸੰਗਤਿ ਸੁਭਵੰਤੀ
O mind, join the Society of the Saints, and become noble and exalted.

ਸੁਨਿ ਅਕਥ ਕਥਾ ਸੁਖਵੰਤੀ
Listen to the Unspoken Speech of the peace-giving Lord.

ਸਭ ਕਿਲਬਿਖ ਪਾਪ ਲਹੰਤੀ
All sins will be washed away.

ਹਰਿ ਹੋ ਹੋ ਹੋ ਲਿਖਤੁ ਲਿਖੰਤੀ ॥੧॥ ਰਹਾਉ
Meet with the Lord, according to your pre-ordained destiny. ||1||Pause||

ਹਰਿ ਕੀਰਤਿ ਕਲਜੁਗ ਵਿਚਿ ਊਤਮ ਮਤਿ ਗੁਰਮਤਿ ਕਥਾ ਭਜੰਤੀ
In this Dark Age of Kali Yuga, the Kirtan of the Lord's Praise is lofty and exalted. Following the Guru's Teachings, the intellect dwells on the sermon of the Lord.

ਜਿਨਿ ਜਨਿ ਸੁਣੀ ਮਨੀ ਹੈ ਜਿਨਿ ਜਨਿ ਤਿਸੁ ਜਨ ਕੈ ਹਉ ਕੁਰਬਾਨੰਤੀ ॥੧॥
I am a sacrifice to that person who listens and believes. ||1||

ਹਰਿ ਅਕਥ ਕਥਾ ਕਾ ਜਿਨਿ ਰਸੁ ਚਾਖਿਆ ਤਿਸੁ ਜਨ ਸਭ ਭੂਖ ਲਹੰਤੀ
One who tastes the sublime essence of the Unspoken Speech of the Lord - all his hunger is satisfied.

ਨਾਨਕ ਜਨ ਹਰਿ ਕਥਾ ਸੁਣਿ ਤ੍ਰਿਪਤੇ ਜਪਿ ਹਰਿ ਹਰਿ ਹਰਿ ਹੋਵੰਤੀ ॥੨॥੨॥੮॥
Servant Nanak listens to the sermon of the Lord, and is satisfied; chanting the Lord's Name, Har, Har, Har, he has become like the Lord. ||2||2||8||

ਨਟ ਮਹਲਾ
Nat, Fourth Mehl:

ਕੋਈ ਆਨਿ ਸੁਨਾਵੈ ਹਰਿ ਕੀ ਹਰਿ ਗਾਲ
If only someone would come and tell me the Lord's sermon.

ਤਿਸ ਕਉ ਹਉ ਬਲਿ ਬਲਿ ਬਾਲ
I would be a sacrifice, a sacrifice, a sacrifice to him.

ਸੋ ਹਰਿ ਜਨੁ ਹੈ ਭਲ ਭਾਲ
That humble servant of the Lord is the best of the best.

        


© SriGranth.org, a Sri Guru Granth Sahib resource, all rights reserved.
See Acknowledgements & Credits