Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:
ਖੁਲੇ ਭ੍ਰਮ ਭੀਤਿ ਮਿਲੇ ਗੋਪਾਲਾ ਹੀਰੈ ਬੇਧੇ ਹੀਰ
The doors of doubt are thrown open, and I have met the Lord of the World; God's diamond has pierced the diamond of my mind.

ਬਿਸਮ ਭਏ ਨਾਨਕ ਜਸੁ ਗਾਵਤ ਠਾਕੁਰ ਗੁਨੀ ਗਹੀਰ ॥੨॥੨॥੩॥
Nanak blossoms forth in ecstasy, singing the Lord's Praises; my Lord and Master is the ocean of virtue. ||2||2||3||

ਨਟ ਮਹਲਾ
Nat, Fifth Mehl:

ਅਪਨਾ ਜਨੁ ਆਪਹਿ ਆਪਿ ਉਧਾਰਿਓ
He Himself saves His humble servant.

ਆਠ ਪਹਰ ਜਨ ਕੈ ਸੰਗਿ ਬਸਿਓ ਮਨ ਤੇ ਨਾਹਿ ਬਿਸਾਰਿਓ ॥੧॥ ਰਹਾਉ
Twenty-four hours a day, He dwells with His humble servant; He never forgets him from His Mind. ||1||Pause||

ਬਰਨੁ ਚਿਹਨੁ ਨਾਹੀ ਕਿਛੁ ਪੇਖਿਓ ਦਾਸ ਕਾ ਕੁਲੁ ਬਿਚਾਰਿਓ
The Lord does not look at his color or form; He does not consider the ancestry of His slave.

ਕਰਿ ਕਿਰਪਾ ਨਾਮੁ ਹਰਿ ਦੀਓ ਸਹਜਿ ਸੁਭਾਇ ਸਵਾਰਿਓ ॥੧॥
Granting His Grace, the Lord blesses him with His Name, and embellishes him with intuitive ease. ||1||

ਮਹਾ ਬਿਖਮੁ ਅਗਨਿ ਕਾ ਸਾਗਰੁ ਤਿਸ ਤੇ ਪਾਰਿ ਉਤਾਰਿਓ
The ocean of fire is treacherous and difficult, but he is carried across.

ਪੇਖਿ ਪੇਖਿ ਨਾਨਕ ਬਿਗਸਾਨੋ ਪੁਨਹ ਪੁਨਹ ਬਲਿਹਾਰਿਓ ॥੨॥੩॥੪॥
Seeing, seeing Him, Nanak blossoms forth, over and over again, a sacrifice to Him. ||2||3||4||

ਨਟ ਮਹਲਾ
Nat, Fifth Mehl:

ਹਰਿ ਹਰਿ ਮਨ ਮਹਿ ਨਾਮੁ ਕਹਿਓ
One who chants the Name of the Lord, Har, Har, within his mind -

ਕੋਟਿ ਅਪ੍ਰਾਧ ਮਿਟਹਿ ਖਿਨ ਭੀਤਰਿ ਤਾ ਕਾ ਦੁਖੁ ਰਹਿਓ ॥੧॥ ਰਹਾਉ
millions of sins are erased in an instant, and pain is relieved. ||1||Pause||

ਖੋਜਤ ਖੋਜਤ ਭਇਓ ਬੈਰਾਗੀ ਸਾਧੂ ਸੰਗਿ ਲਹਿਓ
Seeking and searching, I have become detached; I have found the Saadh Sangat, the Company of the Holy.

ਸਗਲ ਤਿਆਗਿ ਏਕ ਲਿਵ ਲਾਗੀ ਹਰਿ ਹਰਿ ਚਰਨ ਗਹਿਓ ॥੧॥
Renouncing everything, I am lovingly focused on the One Lord. I grab hold of the feet of the Lord, Har, Har. ||1||

ਕਹਤ ਮੁਕਤ ਸੁਨਤੇ ਨਿਸਤਾਰੇ ਜੋ ਜੋ ਸਰਨਿ ਪਇਓ
Whoever chants His Name is liberated; whoever listens to it is saved, as is anyone who seeks His Sanctuary.

ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਕਹੁ ਨਾਨਕ ਅਨਦੁ ਭਇਓ ॥੨॥੪॥੫॥
Meditating, meditating in remembrance on God the Lord and Master, says Nanak, I am in ecstasy! ||2||4||5||

ਨਟ ਮਹਲਾ
Nat, Fifth Mehl:

ਚਰਨ ਕਮਲ ਸੰਗਿ ਲਾਗੀ ਡੋਰੀ
I am in love with Your Lotus Feet.

ਸੁਖ ਸਾਗਰ ਕਰਿ ਪਰਮ ਗਤਿ ਮੋਰੀ ॥੧॥ ਰਹਾਉ
O Lord, ocean of peace, please bless me with the supreme status. ||1||Pause||

ਅੰਚਲਾ ਗਹਾਇਓ ਜਨ ਅਪੁਨੇ ਕਉ ਮਨੁ ਬੀਧੋ ਪ੍ਰੇਮ ਕੀ ਖੋਰੀ
He has inspired His humble servant to grasp the hem of His robe; his mind is pierced through with the intoxication of divine love.

ਜਸੁ ਗਾਵਤ ਭਗਤਿ ਰਸੁ ਉਪਜਿਓ ਮਾਇਆ ਕੀ ਜਾਲੀ ਤੋਰੀ ॥੧॥
Singing His Praises, love wells up within the devotee, and the trap of Maya is broken. ||1||

ਪੂਰਨ ਪੂਰਿ ਰਹੇ ਕਿਰਪਾ ਨਿਧਿ ਆਨ ਪੇਖਉ ਹੋਰੀ
The Lord, the ocean of mercy, is all-pervading, permeating everywhere; I do not see any other at all.

ਨਾਨਕ ਮੇਲਿ ਲੀਓ ਦਾਸੁ ਅਪੁਨਾ ਪ੍ਰੀਤਿ ਕਬਹੂ ਥੋਰੀ ॥੨॥੫॥੬॥
He has united slave Nanak with Himself; His Love never diminishes. ||2||5||6||

ਨਟ ਮਹਲਾ
Nat, Fifth Mehl:

ਮੇਰੇ ਮਨ ਜਪੁ ਜਪਿ ਹਰਿ ਨਾਰਾਇਣ
O my mind, chant, and meditate on the Lord.

ਕਬਹੂ ਬਿਸਰਹੁ ਮਨ ਮੇਰੇ ਤੇ ਆਠ ਪਹਰ ਗੁਨ ਗਾਇਣ ॥੧॥ ਰਹਾਉ
I shall never forget Him from my mind; twenty-four hours a day, I sing His Glorious Praises. ||1||Pause||

ਸਾਧੂ ਧੂਰਿ ਕਰਉ ਨਿਤ ਮਜਨੁ ਸਭ ਕਿਲਬਿਖ ਪਾਪ ਗਵਾਇਣ
I take my daily cleansing bath in the dust of the feet of the Holy, and I am rid of all my sins.

ਪੂਰਨ ਪੂਰਿ ਰਹੇ ਕਿਰਪਾ ਨਿਧਿ ਘਟਿ ਘਟਿ ਦਿਸਟਿ ਸਮਾਇਣੁ ॥੧॥
The Lord, the ocean of mercy, is all-pervading, permeating everywhere; He is seen to be contained in each and every heart. ||1||

ਜਾਪ ਤਾਪ ਕੋਟਿ ਲਖ ਪੂਜਾ ਹਰਿ ਸਿਮਰਣ ਤੁਲਿ ਲਾਇਣ
Hundreds of thousands and millions of meditations, austerities and worships are not equal to remembering the Lord in meditation.

ਦੁਇ ਕਰ ਜੋੜਿ ਨਾਨਕੁ ਦਾਨੁ ਮਾਂਗੈ ਤੇਰੇ ਦਾਸਨਿ ਦਾਸ ਦਸਾਇਣੁ ॥੨॥੬॥੭॥
With his palms pressed together, Nanak begs for this blessing, that he may become the slave of the slaves of Your slaves. ||2||6||7||

ਨਟ ਮਹਲਾ
Nat, Fifth Mehl:

ਮੇਰੈ ਸਰਬਸੁ ਨਾਮੁ ਨਿਧਾਨੁ
The treasure of the Naam, the Name of the Lord, is everything for me.

ਕਰਿ ਕਿਰਪਾ ਸਾਧੂ ਸੰਗਿ ਮਿਲਿਓ ਸਤਿਗੁਰਿ ਦੀਨੋ ਦਾਨੁ ॥੧॥ ਰਹਾਉ
Granting His Grace, He has led me to join the Saadh Sangat, the Company of the Holy; the True Guru has granted this gift. ||1||Pause||

ਸੁਖਦਾਤਾ ਦੁਖ ਭੰਜਨਹਾਰਾ ਗਾਉ ਕੀਰਤਨੁ ਪੂਰਨ ਗਿਆਨੁ
Sing the Kirtan, the Praises of the Lord, the Giver of peace, the Destroyer of pain; He shall bless you with perfect spiritual wisdom.

ਕਾਮੁ ਕ੍ਰੋਧੁ ਲੋਭੁ ਖੰਡ ਖੰਡ ਕੀਨ੍ਹ੍ਹੇ ਬਿਨਸਿਓ ਮੂੜ ਅਭਿਮਾਨੁ ॥੧॥
Sexual desire, anger and greed shall be shattered and destroyed, and your foolish ego will be dispelled. ||1||

ਕਿਆ ਗੁਣ ਤੇਰੇ ਆਖਿ ਵਖਾਣਾ ਪ੍ਰਭ ਅੰਤਰਜਾਮੀ ਜਾਨੁ
What Glorious Virtues of Yours should I chant? O God, You are the Inner-knower, the Searcher of hearts.

ਚਰਨ ਕਮਲ ਸਰਨਿ ਸੁਖ ਸਾਗਰ ਨਾਨਕੁ ਸਦ ਕੁਰਬਾਨੁ ॥੨॥੭॥੮॥
I seek the Sanctuary of Your Lotus Feet, O Lord, ocean of peace; Nanak is forever a sacrifice to You. ||2||7||8||

        


© SriGranth.org, a Sri Guru Granth Sahib resource, all rights reserved.
See Acknowledgements & Credits