Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-English Dictionary |
hymns of single verses.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
| Mahan Kosh Encyclopedia | |
(ਇਕਤੁਕੀਆ) ਨਾਮ/n. ਤੁਕਾਂਤ ਮਿਲਣ ਵਾਲੀ ਦੋ ਤੁਕਾਂ ਦਾ ਪਦ, ਜਿਸ ਦੇ ਅੰਤ ਅੰਗ ਹੁੰਦਾ ਹੈ. ਗਾਉਣ ਸਮੇਂ ਇਨ੍ਹਾਂ ਦੋ ਤੁਕਾਂ ਦੀ ਇੱਕ ਹੀ ਤੁਕ ਹੋਇਆ ਕਰਦੀ ਹੈ. ਗੁਰੁਬਾਣੀ ਵਿੱਚ “ਇਕ ਤੁਕੇ” ਸਿਰਲੇਖ ਹੇਠ ਅਨੇਕ ਸ਼ਬਦ ਦੇਖੀਦੇ ਹਨ. ਦੇਖੋ- ਰਾਗ ਬਸੰਤ ਵਿੱਚ- “ਜਿਉ ਪਸਰੀ ਸੂਰਜ ਕਿਰਣ ਜੋਤੀ” ਸ਼ਬਦ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|