Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-English Dictionary |
‘Dakhanaa’ is the name of a type of poem/Shalok.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
| Mahan Kosh Encyclopedia | |
ਸ਼੍ਰੀ ਗੁਰੂ ਨਾਨਕਦੇਵ ਦੀ ਜਨਮਭੂਮਿ ਤੋਂ ਦੱਖਣ ਵੱਲ ਦੀ ਭਾਸ਼ਾ, ਅਰਥਾਤ- ਮੁਲਤਾਨ, ਸਾਹੀਵਾਲ ਦੇ ਇ਼ਲਾਕੇ ਦੀ ਬੋਲੀ ਵਿੱਚ ਜੋ ਰਚਨਾ ਹੈ ਉਹ ‘ਡਖਣੇ’ ਨਾਮ ਤੋਂ ਗੁਰਬਾਣੀ ਵਿੱਚ ਪ੍ਰਸਿੱਧ ਹੈ. ਇਸ ਵਿੱਚ ‘ਦ’ ਦੀ ਥਾਂ ‘ਡ’ ਵਰਤਿਆ ਹੈ,{1024} ਯਥਾ:- “ਤੂ ਚਉ ਸਜਣ ਮੈਡਿਆ ਡੇਈ ਸਿਸੁ ਉਤਾਰਿ.” ××× “ਹਭੇ ਡੁਖ ਉਲਾਹਿਅਮੁ ਨਾਨਕ ਨਦਰਿ ਨਿਹਾਲਿ.” (ਵਾਰ ਮਾਰੂ ੨) ×× ਆਦਿ. Footnotes: {1024} ਦੇਖੋ- ਵਾਰ ਮਾਰੂ ੨.
Mahan Kosh data provided by Bhai Baljinder Singh (RaraSahib Wale);
See https://www.ik13.com
|
|