Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Ŧel(u). ਬੀਜਾਂ ਅਥਵਾ ਤਿਲਾਂ ਦੀ ਚਿਕਨਾਈ। oil.
ਉਦਾਹਰਨ:
ਇਹੁ ਤੇਲੁ ਦੀਵਾ ਇਉ ਜਲੈ ॥ Raga Sireeraag 1, 33, 3:1 (P: 25).

SGGS Gurmukhi-English Dictionary
[Var.] From Tela
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

(ਤੇਲ) ਸੰ. ਤੈਲ. ਨਾਮ/n. ਤਿਲ ਦਾ ਵਿਕਾਰ. ਤਿਲਾਂ ਦੀ ਚਿਕਨਾਈ. ਸਭ ਤੋਂ ਪਹਿਲਾਂ ਤਿਲਾਂ ਵਿੱਚੋਂ ਇਹ ਪਦਾਰਥ ਕੱਢਿਆ, ਇਸ ਲਈ ਨਾਮ ਤੇਲ ਹੋਇਆ. ਹੁਣ ਸਰਸੋਂ (ਸਰ੍ਹੋਂ) ਆਦਿ ਦਾ ਰਸ ਭੀ ਤੇਲ ਹੀ ਸੱਦੀਦਾ ਹੈ. “ਤੇਲ ਜਲੇ ਬਾਤੀ ਠਹਰਾਨੀ.” (ਆਸਾ ਕਬੀਰ) ਸ੍ਵਾਸ ਤੇਲ, ਆਯੁ ਬੱਤੀ. “ਦੀਪਕੁ ਬਾਂਧਿ ਧਰਿਓ ਬਿਨੁ ਤੇਲ.” (ਰਾਮ ਕਬੀਰ) ਭਾਵ- ਗ੍ਯਾਨਦੀਪਕ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits