Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Ḏivānā. 1. ਮਸਤ, ਝੱਲਾ, ਬਉਰਾ। 2. ਪਾਗਲ, ਝਲਾ, ਬਉਰਾ। 1. intoxicated, bewildered. 2. mad. 1. ਉਦਾਹਰਨ: ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥ Raga Dhanaasaree 9, 2, 1:2 (P: 685). ਉਦਾਹਰਨ: ਕਹਿ ਕਬੀਰ ਹਉ ਭਇਆ ਦਿਵਾਨਾ ॥ (ਆਸ਼ਕ, ਮਸਤ). Raga Bhairo, Kabir, 4, 4:1 (P: 1158). 2. ਉਦਾਹਰਨ: ਨਾਨਕ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥ Raga Soohee 4, Asatpadee 1, 12:1 (P: 757).

SGGS Gurmukhi-English Dictionary
[n.] (from Per. Dīvānaha) mad
SGGS Gurmukhi-English Data provided by Harjinder Singh Gill, Santa Monica, CA, USA.

English Translation
n.m. aj. insane, mad, lunatic, crazy, mentally deranged, demented; such person, maniac.

Mahan Kosh Encyclopedia

ਫ਼ਾ. [دِیوانہ] ਦੀਵਾਨਹ. ਵਿ. ਦੇਵ (ਭੂਤ) ਜੇਹਾ. ਪਾਗਲ. ਸਿਰੜਾ. “ਚਉਰਾਸੀ ਲੱਖ ਫਿਰੈ ਦਿਵਾਨਾ.” (ਭੈਰ ਕਬੀਰ) ਚੁਰਾਸੀ ਲੱਖ ਜੀਵ ਆਤਮਗ੍ਯਾਨ ਬਿਨਾ ਝੱਲੇ ਫਿਰ ਰਹੇ ਹਨ। 2. ਇਸ਼ਕ (ਪ੍ਰੇਮ) ਵਿੱਚ ਮਸ੍ਤ. “ਭਇਆ ਦਿਵਾਨਾ ਸਾਹ ਕਾ ਨਾਨਕ ਬਉਰਾਨਾ.” (ਮਾਰੂ ਮਃ ੧) 3. ਉਦਾਸੀ ਸਾਧੂਆਂ ਦਾ ਇੱਕ ਫ਼ਿਰਕ਼ਾ ਜੋ ਬਾਬਾ ਪ੍ਰਿਥੀਚੰਦ ਜੀ ਦੇ ਪੁਤ੍ਰ ਮਿਹਰਬਾਨ ਤੋਂ ਚੱਲਿਆ ਹੈ. ਦੇਖੋ- ਦਿਵਾਨੇ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits