Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi/Hindi to Punjabi-English/Hindi Dictionary |
Paaṫar. ਯੋਗ ਪੁਰਸ਼ । wise people. ਉਦਾਹਰਨ: ਅਸਟ ਪੁਤ੍ਰ ਭੈਰਵ ਕੇ ਗਾਵਹਿ ਗਾਇਨ ਪਾਤ੍ਰ ॥ Raagmaalaa 1:12 (P: 1429).
|
| SGGS Gurmukhi-English Dictionary |
wise people.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
| Mahan Kosh Encyclopedia | |
ਸੰ. ਨਾਮ/n. ਜਿਸ ਵਿੱਚ ਪੀਤਾ ਜਾਵੇ. ਭਾਂਡਾ. ਬਰਤਨ। 2. ਅਧਿਕਾਰੀ. ਕਿਸੇ ਵਸਤੁ ਦੇ ਪਾਉਣ ਯੋਗ੍ਯ ਪੁਰੁਸ਼। 3. ਨਾਟਕ ਦੇ ਨਾਇਕ ਨਾਇਕਾ ਆਦਿ। 4. ਨਾਟਕ ਖੇਡਣ ਵਾਲੇ ਮਨੁੱਖ. ਨਟ। 5. ਰਾਜਮੰਤ੍ਰੀ। 6. ਇੱਕ ਤੋਲ, ਜੋ ਚਾਰ ਸੇਰ ਬਰਾਬਰ ਹੈ। 7. ਪੱਤਾ. ਪਤ੍ਰ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|