Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Mīṯ. ਮਿੱਤਰ, ਦੋਸਤ। friend. ਉਦਾਹਰਨ: ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ Raga Goojree 4, 4, 1:1 (P: 10).

SGGS Gurmukhi-English Dictionary
[P. n.] Friend
SGGS Gurmukhi-English Data provided by Harjinder Singh Gill, Santa Monica, CA, USA.

English Translation
n.m. same as ਮਿੱਤਰ.

Mahan Kosh Encyclopedia

(ਮੀਤੁ) ਸੰ. ਮਿਤ੍ਰ. ਦੋਸ੍ਤ. “ਮੀਤ੍ਰ ਹਮਾਰਾ ਵੇਪਰਵਾਹਾ.” (ਗਉ ਮਃ ੫) “ਮੀਤ ਕੇ ਕਰਤਬ ਕੁਸਲ ਸਮਾਨ.” (ਗਉ ਮਃ ੫) ਦੇਖੋ- ਮਿਤ੍ਰ.
ਮੀਤ ਜੋ ਕਹਾਇ, ਪਰੇ ਦੁਖ ਨ ਸਹਾਇ ਕਰੈ
ਜਾਨਿਯੈ ਨ ਮੀਤ ਤਾਂ ਕੋ ਪਾਤਕੀ ਸੋ ਭਾਰੀ ਹੈ,
ਨਿਜ ਦੁਖ ਮੇਰੁ ਕੈਸੋ ਜਾਨ ਹੈ ਤਿਨੂਕਾ ਤੁੱਲ
ਮਿਤ੍ਰ ਦੁਖ ਤਿਨ ਕਾ ਸੋ ਮੇਰੁ ਤੇ ਅਪਾਰੀ ਹੈ,
ਕੁਪਥ ਮਿਟਾਵੈ ਔਰ ਸੁਪਥ ਲਗਾਵੈ
ਅਵਗੁਨਨ ਦੁਰਾਵੈ ਪ੍ਰਗਟਾਵੈ ਗੁਨਕਾਰੀ ਹੈ,
ਲੇਤ ਦੇਤ ਸ਼ੰਕ ਨ ਬਿਪੱਤ ਮੈ ਸਨੇਹੀ ਚੌਨੋ
ਐਸੋ ਜੌ ਨ ਮੀਤ, ਤਾਂਕੇ ਸੀਸ ਛਾਰ ਡਾਰੀ ਹੈ.
ਮੁਖ ਪੈ ਮਧੁਰ ਅਰੁ ਪੀਠ ਪੈ ਨਿਠੁਰ ਬੋਲੈ
ਊਪਰ ਤੇ ਆਦਰ ਹਿਯੇ ਮੇ ਕੁਟਲਾਈ ਹੈ,
ਸਦਾ ਹੀ ਸੁਹਿਤ ਕੋ ਨ ਮਿਤ ਕੋ ਮਨਾਵੈ ਹਿਤ
ਦੀਖਤ ਸਨੇਹੀ ਰਹੈ ਦਾਵ ਕੋ ਤਕਾਈ ਹੈ,
ਲੋਭੀ ਔਰ ਲੰਪਟ ਕੁਹਠੀ ਬਾਕਚਲੀ ਛਲੀ
ਭਲੀ ਭਾਂਤਿ ਵਾਂਕੀ ਗਤਿ ਪਾਸ਼ ਕੀ ਸੀ ਗਾਈ ਹੈ,
ਮੂਢ ਹੋ ਨਰੇਸ, ਮੀਤ ਕੁਟਿਲ, ਛਨਾਰਿ ਨਾਰਿ
ਚੌਥੇ ਸਠ ਸੇਵਕ ਤੇ ਹੋਤ ਨ ਭਲਾਈ ਹੈ.
2. ਕਰਤਾਰ. ਜਗਤਨਾਥ, ਜੋ ਸਭ ਦਾ ਹਿਤ ਕਰਤਾ ਹੈ. “ਤੇ ਤੇ ਮੀਤ ਮਿਲਨ ਤੇ ਬਾਚੇ.” (ਚੌਬੀਸਾਵ).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits