Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Musalmāṇ(u). ਮੁਸਲਮਾਨ, ਇਸਲਾਮ ਨੂੰ ਮੰਨਣ ਵਾਲਾ। Mohammedan. ਉਦਾਹਰਨ: ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ ॥ Raga Maajh 1, Vaar 7ਸ, 1, 1:2 (P: 140).

Mahan Kosh Encyclopedia

(ਮੁਸਲਮਾਣ, ਮੁਸਲਮਾਨ) ਫ਼ਾ. [مُسلمان] ਇਸਲਾਮ ਦੇ ਮੰਨਣ ਵਾਲਾ ਮੁਸਲਿਮ, ਮੁਸਲਿਮ ਦਾ ਬਹੁ ਵਚਨ ਮੁਸਲਮੀਨ. ਮੁਸਲਮੀਨ ਸ਼ਬਦ ਦਾ ਹੀ ਦੂਜਾ ਰੂਪ ਮੁਸਲਮਾਨ ਹੈ। 2. ਭਾਵ- ਮੁਹੰਮਦ ਸਾਹਿਬ ਦੇ ਦੱਸੇ ਧਰਮ ਨੂੰ ਧਾਰਨ ਵਾਲਾ. “ਸਰਮ ਸੁੰਨਤਿ ਸੀਲ ਰੋਜਾ ਹੋਹੁ ਮੁਸਲਮਾਣੁ.” (ਮਃ ੧ ਵਾਰ ਮਾਝ) “ਮੁਸਲਮਾਨ ਦਾ ਏਕ ਖੁਦਾਇ.” (ਭੈਰ ਕਬੀਰ).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits