Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi/Hindi to Punjabi-English/Hindi Dictionary | |
Lobʰ. ਲਾਲਚ। greed. “ਪੂੰਜੀ ਪਾਪ ਲੋਭ ਕੀ ਕੀਤੁ ॥” ਗਉ ੧, ੭, ੧:੩ (੧੫੩).
|
| English Translation | |
n.m. same as ਲਾਲਚ greed.
|
| Mahan Kosh Encyclopedia | |
ਨਾਮ/n. ਲਾਲਚ. ਦੂਸਰੇ ਦਾ ਪਦਾਰਥ ਲੈਣ ਦੀ ਇੱਛਾ. ਦੇਖੋ- ਲੁਭ ਧਾ. “ਲੋਭ ਲਹਰਿ ਸਭੁ ਸੁਆਨੁ ਹਲਕ ਹੈ.” (ਨਟ ਅ: ਮਃ ੪). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|