Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi/Hindi to Punjabi-English/Hindi Dictionary | |
LaNgʰaavæ. ਕਰੇ, ਪਾਰ ਕਰੇ। make to cross. “ਬਿਖੜੇ ਦਾਉ ਲੰਘਾਵੈ ਮੇਰਾ ਸਤਿਗੁਰੁ ਸੁਖ ਸਹਜ ਸੇਤੀ ਘਰਿ ਜਾਤੇ ॥” ਬਸੰ ੫, ੧੯, ੩:੨ (੧੧੮੫) “ਸਤਿਗੁਰੁ ਬੋਹਿਥੁ ਦੇਇ ਪ੍ਰਭੁ ਸਾਚਾ ਜਪਿ ਹਰਿ ਹਰਿ ਪਾਰਿ ਲੰਘਾਵੈ ਜੀਉ ॥” ਮਾਰੂ ੪, ੭, ੪:੩ (੯੯੮).
|
| SGGS Gurmukhi-English Dictionary |
enable to cross.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
|