Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi/Hindi to Punjabi-English/Hindi Dictionary |
Savaaᴺg. ਸਾਂਗ, ਨਕਲ। disguises. ਉਦਾਹਰਨ: ਅਨਿਕ ਸ੍ਵਾਂਗ ਕਾਛੈ ਭੇਖਧਾਰੀ ॥ Raga Kaanrhaa 5, 5, 3:1 (P: 1299).
|
| Punjabi Translation | |
n.m. see ਸਾਂਗ mimicry.
|
| SGGS Gurmukhi-English Dictionary |
disguises.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
| English Translation | |
n.m. see ਸਾਂਗ mimicry.
|
| Mahan Kosh Encyclopedia | |
ਸੰ. ਨਾਮ/n. ਸ੍ਵ-ਅੰਗ. ਆਪਣਾ ਦੇਹ. ਨਿਜ ਅੰਗ। 2. ਸਾਂਗ. ਸਮਾਂਗ. ਸਮਾਨ ਅੰਗ ਬਣਾਉਣ ਦੀ ਕ੍ਰਿਯਾ. ਨਕਲ. “ਅਨਿਕ ਸ੍ਵਾਂਗ ਕਾਛੇ ਭੇਖ ਧਾਰੀ.” (ਕਾਨ ਮਃ ੫) ਕਬਿੱਤ ਮਾਥੋ ਬਨ੍ਯੋ ਮੂੰਹ ਬਨ੍ਯੋ ਮੂਛ ਬਨੀ ਪੂਛ ਬਨੀ ਲਾਘਵ ਬਨ੍ਯੋ ਹੈ ਪੁਨ ਬਾਘ ਸਮਤੂਲ ਕੋ, ਰੰਗ੍ਯੋ ਚੰਗੋ ਅੰਗ ਬਨ੍ਯੋ ਲਾਕ ਬਨ੍ਯੋ ਪੰਜਾ ਬਨ੍ਯੋ ਕ੍ਰਿਤੱਮ ਸ਼ਰੀਰ ਮੁਖ ਸਿੰਘ ਹੀ ਕੇ ਤੂਲ ਕੋ, ਗੂੰਜਬੇ ਕੀ ਬੇਰ ਮੌਨ ਗਹਿ ਬੈਠ੍ਯੋ “ਦੇਵੀਦਾਸ” ਵੈਸੋਈ ਸੁਭਾਵ ਕੂਦ ਫਾਂਦ ਫਾਲ ਫੂਲ ਕੋ, ਕੁੰਜਰ ਕੇ ਕੁੰਭਹਿ ਬਿਦਾਰਬੇ ਕੀ ਬੇਰ, ਕੈਸੇ ਕੂਕਰ ਪੈ ਨਿਬਹੈਗੋ ਸ੍ਵਾਂਗ ਸ਼ਾਰਦੂਲ ਕੋ? Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|