Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
A-u-haṯẖ(i). ਹਿਰਦਾ। heart.
ਉਦਾਹਰਨ:
ਅਉਹਠਿ ਹਸਤ ਮੜੀ ਘਰੁ ਛਾਇਆ ਧਰਣਿ ਗਗਨ ਕਲ ਧਾਰੀ ॥ Raga Raamkalee 1, Asatpadee 9, 1:1 (P: 907).

Mahan Kosh Encyclopedia

ਅਪਹਤ ਕਰਕੇ. ਛੱਡਕੇ. “ਅਉਹਠਿ ਹਸਤ ਮੜੀ ਘਰੁ ਛਾਇਆ ਧਰਣਿ ਗਗਨ ਕਲਧਾਰੀ.” (ਰਾਮ ਅ: ਮਃ ੧) ਜਿਸ ਨੇ ਪ੍ਰਿਥਿਵੀ ਅਤੇ ਅਕਾਸ ਦੀ ਕਲਾ ਧਾਰਣ ਕੀਤੀ ਹੈ, ਉਸ ਕਰਤਾਰ ਨੂੰ ਆਪਣੀ ਹਸ੍ਤੀ (ਹੌਮੈ) ਤ੍ਯਾਗਕੇ ਰਿਦੇ ਵਿੱਚ ਵਸਾਇਆ ਹੈ। 2. ਸੰ. ਅਪਹਤਿ. ਨਾਮ/n. ਖੰਡਨ. ਰੱਦ ਕਰਨ ਦੀ ਕ੍ਰਿਯਾ “ਅਉਹਠਿ ਹਸਤ ਮਹਿ ਭੀਖਿਆ ਜਾਚੀ.” (ਪ੍ਰਭਾ ਮਃ ੧) ਅਸਤ੍ਯ ਨਿਸ਼ਚੇ ਦਾ ਖੰਡਨ ਰੂਪ, ਹੱਥ ਵਿੱਚ ਭਿਖ੍ਯਾ ਮੰਗੀ ਹੈ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits