Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Amolak(u). ਜਿਸ ਦੀ ਕੀਮਤ ਨਾ ਪਾਈ ਜਾ ਸਕੇ, ਅਮੁਲ। priceless, invaluable. ਉਦਾਹਰਨ: ਨਾਮੁ ਅਮੋਲਕੁ ਰਤਨੁ ਹੈ ਪੂਰੇ ਸਤਿਗੁਰ ਪਾਸਿ ॥ Raga Sireeraag 4, 66, 2:1 (P: 40).
|
|