Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Aho-ī. ਅਹਿੰ ਵੰਸ ਵਿਚ ਹੋਣ ਵਾਲੀ ਇਕ ਦੇਵੀ ਜਿਸ ਦੀ ਪੂਜਾ ਕੁਆਰੀਆਂ ਲੜਕੀਆਂ ਨੌਰਾਤਿਆਂ ਵਿਚ ਉਸ ਦੀ ਮੂਰਤੀ ਬਣਾ ਅਸ਼ਟਮੀ ਨੂੰ ਵਰਤ ਰਖ ਕੇ ਤੇ ਕਤਕ ਦੀ ਚਾਣਨੀ ਏਕਮ ਨੰ ਜਲਪਰਵਾਹ ਕਰਕੇ ਕਰਦੀਆਂ ਹਨ। One of the goddess which is worshipped by virgins during a particular period of time.
ਉਦਾਹਰਨ:
ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਅਹੋਈ ਰਾਖੈ ਨਾਰਿ ॥ Salok, Kabir, 108:1 (P: 1370).

SGGS Gurmukhi-English Dictionary
[Desi n.] The fat of Hoī, observed in the month of kartik
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਨਾਮ/n. ਸਾਂਝੀ ਦੇਵੀ. ਅਹਿਵੰਸ਼ ਵਿੱਚ ਹੋਣ ਵਾਲੀ ਇੱਕ ਦੇਵੀ. ਇਹ ਕੁਆਰੀ ਕੰਨ੍ਯਾ ਦੀ ਪੂਜ੍ਯ ਦੇਵੀ ਹੈ. ਅੱਸੂ ਦੇ ਨੌਰਾਤਿਆਂ ਵਿੱਚ ਕੁਆਰੀ ਲੜਕੀਆਂ ਇਸ ਦੇਵੀ ਦੀ ਮਿੱਟੀ ਦੀ ਮੂਰਤਿ ਬਣਾਕੇ ਕੰਧ ਉੱਪਰ ਲਾਉਂਦੀਆਂ ਹਨ, ਅਸ਼੍ਟਮੀ ਦਾ ਵ੍ਰਤ ਰੱਖਕੇ ਧੂਪ ਦੀਪ ਨਾਲ ਮੂਰਤੀ ਦਾ ਪੂਜਨ ਕਰਦੀਆਂ ਹਨ. ਕੱਤਕ ਦੀ ਚਾਨਣੀ ਏਕਮ ਨੂੰ ਮੂਰਤੀ ਜਲਪ੍ਰਵਾਹ ਕਰਦਿੰਦੀਆਂ ਹਨ. ਮਥੁਰਾ ਦੇ ਜਿਲੇ, ਰਾਧਾਕੁੰਡ ਪੁਰ, ਕੱਤਕ ਬਦੀ ੮ ਨੂੰ ਅਹੋਈ ਦਾ ਵਡਾ ਭਾਰੀ ਮੇਲਾ ਲਗਦਾ ਹੈ. “ਹਰਿ ਕਾ ਸਿਮਰਨ ਛਾਡਿਕੈ ਅਹੋਈ ਰਾਖੈ ਨਾਰਿ.” (ਸ. ਕਬੀਰ) ਜੋ ਇਸਤ੍ਰੀ ਅਹੋਈ ਦਾ ਵ੍ਰਤ ਰਖਦੀ ਹੈ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits