Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Aᴺjanā. ਸੁਰਮਾ। collyrium.
ਉਦਾਹਰਨ:
ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥ Raga Aaasaa 5, Chhant 6, 2:2 (P: 456).

SGGS Gurmukhi-English Dictionary
[Var.] From Amjana
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਕ੍ਰਿ. ਅੰਜਨ ਲਾਉਣਾ. ਸੁਰਮਾ ਪਾਉਣਾ. “ਅੰਜਨ ਤੈਸਾ ਅੰਜੀਐ ਜੈਸਾ ਪਿਰੁ ਭਾਵੈ.” (ਸੂਹੀ ਛੰਤ ਮਃ ੧) 2. ਸੰ. ਨਾਮ/n. ਗੁਹਾਂਜਣੀ. ਅੱਖ ਦੀ ਪਲਕ ਵਿੱਚ ਨਿਕਲੀ ਫੁਨਸੀ. ਗੂੰਹਤ੍ਰਿੱਕੀ. Sty। 3. ਸ਼ਸਤ੍ਰਨਾਮਮਾਲਾ ਵਿੱਚ ਕੱਜਲ ਆਦਿਕ ਸਿੰਗਾਰ ਲਾਉਣ ਵਾਲੀ ਯੁਵਾ ਇਸਤ੍ਰੀ ਦਾ ਨਾਉਂ ਅੰਜਨਾ ਆਇਆ ਹੈ. “ਅੰਜਨਾਨ ਕੇ ਨਾਮ ਲੈ।” 4. ਹਨੂਮਾਨ ਦੀ ਮਾਂ. ਦੇਖੋ- ਅੰਜਨੀ.&&&

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits