Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Āl(u). ਘਰੋਗੀ, ਦੁਨਿਆਵੀ। worldly, houshold.
ਉਦਾਹਰਨ:
ਉਗਵੈ ਦਿਨਸੁ ਆਲੁ ਜਾਲੁ ਸਮਾਲੈ ਬਿਖੁ ਮਾਇਆ ਕੇ ਬਿਸਥਾਰੈ ॥ Raga Nat-Naraain 4, Asatpadee 2, 4:1 (P: 981).

SGGS Gurmukhi-English Dictionary
[Var.] From Âli
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

(ਆਲੂ) ਸੰ. ਨਾਮ/n. ਇੱਕ ਪ੍ਰਕਾਰ ਦਾ ਕੰਦ, ਜੋ ਗੋਲ ਅਤੇ ਆਂਡੇ ਦੀ ਸ਼ਕਲ ਦਾ ਜ਼ਮੀਨ ਵਿੱਚ ਹੁੰਦਾ ਹੈ, ਜਿਸ ਦੀ ਤਰਕਾਰੀ ਆਮ ਲੋਕ ਵਰਤਦੇ ਹਨ. ਇਸ ਦਾ ਬੀਜ ਪਹਲੇ ਪਹਲ ਸਰ ਵਾਲਟਰ ਰੇਲੇ (Sir walter Raleigh) ਸਨ ੧੫੮੪ ਵਿੱਚ ਅਮ੍ਰੀਕਾ ਤੋਂ ਲਿਆਇਆ ਸੀ. ਅੰ. Potato. L. Solanum tuberosum। 2. ਸੁਰਾਹੀ. ਝਾਰੀ। 3. ਫ਼ਾ. [آلُو] ਆਲੂ. ਸੰ. ਆਲੂਕ. ਇੱਕ ਪ੍ਰਕਾਰ ਦਾ ਫਲ, ਜੋ ਗਰਮੀਆਂ ਵਿੱਚ ਪਕਦਾ ਹੈ ਅਤੇ ਖਟਮਿਠਾ ਹੁੰਦਾ ਹੈ. “ਨਾਸਪਾਤਿ ਪਿਸਤਾ ਰਸ ਆਲੂ.” (ਗੁਪ੍ਰਸੂ) ਦੇਖੋ- ਆਲੂਚਾ ਅਤੇ ਆਲੂਬੁਖਾਰਾ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits