Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Ihī. ਇਹੋ। this very.
ਉਦਾਹਰਨ:
ਇਹੀ ਅਚਾਰ ਇਹੀ ਬਿਉਹਾਰਾ ਆਗਿਆ ਮਾਨਿ ਭਗਤਿ ਹੋਇ ਤੁਮ੍ਹ੍ਹਾਰੀ ॥ Raga Aaasaa 5, 28, 3:1 (P: 377).

English Translation
pron. this one, only this, this very.

Mahan Kosh Encyclopedia

ਇਹ ਦੇ ਅੰਤ ਈ ਪ੍ਰਤ੍ਯਯ ਨਿਸ਼ਚਾ ਅਤੇ ਕੇਵਲ ਅਰਥ ਪ੍ਰਗਟ ਕਰਦਾ ਹੈ. ਇਹੋ. ਯਹੀ. ਕੇਵਲ ਇਹ. “ਇਹੀ ਹਮਾਰੈ ਸਫਲ ਕਾਜ.” (ਮਾਲੀ ਮਃ ੫) “ਇਹੀ ਤੇਰਾ ਅਉਸਰ, ਇਹ ਤੇਰੀ ਬਾਰ.” (ਭੈਰ ਕਬੀਰ).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits