Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Upjai. ਪੈਦਾ ਹੁੰਦਾ ਹੈ, ਉਪਜਦਾ ਹੈ । is produced, comes up, arises.
ਉਦਾਹਰਨ:
ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ ॥ Raga Sireeraag 1, 13, 2:3 (P: 19).

Mahan Kosh Encyclopedia

ਦੇਖੋ- ਉਪਜਨ। 2. ਵ੍ਰਿੱਧੀ ਪ੍ਰਾਪਤ ਕਰਦਾ ਹੈ. ਕਾਮਯਾਬ ਹੁੰਦਾ ਹੈ। 3. ਫ਼ਤੇ ਪਾਉਂਦਾ ਹੈ. ਜਿੱਤਦਾ ਹੈ. “ਖੋਜੀ ਉਪਜੈ, ਬਾਦੀ ਬਿਨਸੈ.” (ਮਲਾ ਮਃ ੧) ਖੋਜੀ ਜਿੱਤਦਾ ਹੈ ਵਾਦੀ ਹਾਰਦਾ ਹੈ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits