Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 1 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Kāraj(i). ਕੰਮ। action, activity.
ਉਦਾਹਰਨ:
ਹਰਿ ਨਾਮੁ ਰਿਦੈ ਨ ਵਸਈ ਕਾਰਜਿ ਕਿਤੈ ਨ ਲੇਖਿ ॥ Raga Sireeraag 5, 85, 1:3 (P: 47).
ਜਿਤੁ ਕਾਰਜਿ ਸਤੁ ਸੰਤੋਖੁ ਦਇਆ ਧਰਮੁ ਹੈ ਗੁਰਮੁਖਿ ਬੂਝੈ ਕੋਈ ॥ (ਕੰਮ, ਇਥੇ ਭਾਵ ਹੈ ਵਿਆਹ). Raga Aaasaa 1, 10, 3:2 (P: 351).
ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥ (ਕਿਸ ਅਰਥ). Raga Jaitsaree 5, Vaar 4:3 (P: 706).

.

© SriGranth.org, a Sri Guru Granth Sahib resource, all rights reserved.
See Acknowledgements & Credits