Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 1 results found!


Type your word in English, Gurmukhi/Punjabi or Devanagari/Hindi



Mahan Kosh Encyclopedia

ਸੰ. ਨਾਮ/n. ਕੇ (ਪਾਣੀ ਵਿੱਚ) ਬਲੌਰ ਦੀ ਤਰਾਂ ਲਸਕਣ ਵਾਲਾ, ਤਿੱਬਤ ਦੇ ਪੱਛਮ ਅਤੇ ਮਾਨਸਰੋਵਰ ਦੇ ਉੱਤਰ ਇੱਕ ਸੁੰਦਰ ਪਹਾੜ, ਜਿਸ ਨੂੰ ਚੀਨੀ “ਕਿਯੁਨਲਨ” ਆਖਦੇ ਹਨ. ਪੁਰਾਣਾਂ ਅਨੁਸਾਰ ਇਹ ਸ਼ਿਵ ਅਤੇ ਕੁਬੇਰ ਦੇ ਰਹਿਣ ਦਾ ਪਰਬਤ ਹੈ. ਤਿਬੱਤ, ਚੀਨ ਅਤੇ ਹਿੰਦੁਸਤਾਨ ਤੋਂ ਆਕੇ ਹਜ਼ਾਰਾਂ ਯਾਤ੍ਰੂ ਇਸ ਦੀ ਪਰਦੱਖਣਾ ਕਰਦੇ ਹਨ। 2. ਇੱਕ ਰਾਣਾ. ਦੇਖੋ- ਧੁਨੀ (ਗ).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits