Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Kirṯārath(u). ਸਫਲ, ਫਲੀਭੂਤ। fruitful, rewarding.
ਉਦਾਹਰਨ:
ਆਨਦ ਸੂਖ ਭੇਟਤ ਹਰਿ ਨਾਨਕ ਜਨਮੁ ਕ੍ਰਿਤਾਰਥੁ ਸਫਲੁ ਸਵੇਰਾ ॥ (ਮਨੋਰਥ ਪੂਰਾ ਹੋ ਜਾਣਾ). Raga Gaurhee 5, 121, 2:2 (P: 204).

Mahan Kosh Encyclopedia

(ਕ੍ਰਿਤਾਰਥ) ਦੇਖੋ- ਕਿਰਤਾਰਥ. “ਤੀਨ ਸਮਾਏ ਏਕੁ ਕ੍ਰਿਤਾਰਥ.” (ਪ੍ਰਭਾ ਅ: ਮਃ ੧) ਜਦ ਮੋਖ ਦ੍ਵਾਰਾ ਕ੍ਰਿਤਾਰਥ ਹੋਏ, ਤਦ ਧਰਮ ਅਰਥ ਕਾਮ ਸਮਾਏ. “ਹਰਿਨਾਮ ਕ੍ਰਿਤਾਰਥੁ ਗੁਰਮੁਖਿ ਕ੍ਰਿਪਾ ਕਰੇ.” (ਮਾਰੂ ਮਃ ੪).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits