Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Ga-yaᴺḏ. ਇਕ ਭੱਟ ਜਿਸ ਦੇ 13 ਸਵਯੈ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ। One of the 13 Bhats whose 13 Swayyai are included in Sri Guru Granth Sahib.
ਉਦਾਹਰਨ:
ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਤਿਗੁਰੂ ਸਤਿਗੁਰੂ ਸਤਿਗੁਰ ਗੋਬਿੰਦ ਜੀਉ ॥ Sava-eeay of Guru Ramdas, Gayand, 9:5 (P: 1403).

SGGS Gurmukhi-English Dictionary
Name of a bard
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਇੱਕ ਭੱਟ, ਜਿਸ ਦੀ ਰਚਨਾ ਭੱਟਾਂ ਦੇ ਸਵੈਯਾਂ ਵਿੱਚ ਹੈ “ਤਜ ਬਿਕਾਰੁ ਮਨ ਗਯੰਦ.” (ਸਵੈਯੇ ਮਃ ੪ ਕੇ) 2. ਇੱਕ ਦੋਹਰੇ ਦਾ ਭੇਦ. ਦੇਖੋ- ਦੋਹਰੇ ਦਾ ਰੂਪ ੧੦। 3. ਗਜੇਂਦ੍ਰ. ਗਜਰਾਜ. ਵਡਾ ਹਾਥੀ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits