Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Gẖanī. ਬਹੁਤ.
ਉਦਾਹਰਨ:
ਬਿਖੁ ਬਿਖਿਆ ਪਸਰੀ ਅਤਿ ਘਨੀ ॥ Raga Gaurhee 5, 140, 2:1 (P: 210).
ਕਰਉ ਬੇਨਤੀ ਅਤਿ ਘਨੀ ਇਹੁ ਜੀਉ ਹੋਮਾਗਉ ॥ (ਬਹੁਤ ਜਿਆਦਾ). Raga Bilaaval 5, 32, 2:1 (P: 808).

SGGS Gurmukhi-English Dictionary
[P. adj.] Dense, much
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਦੇਖੋ- ਘਣੀ. “ਕਾਰਜੁ ਸਾਢੇ ਤੀਨਿ ਹਥ ਘਨੀ ਤ ਪਉਨੇ ਚਾਰਿ.” (ਸ. ਕਬੀਰ) ਸਾਡਾ ਕੰਮ ਤਾਂ ਸਾਢੇ ਤਿੰਨ ਹੱਥ ਵਿੱਚ ਹੀ ਸਰ ਸਕਦਾ ਹੈ, ਵੱਧ ਤੋਂ ਵੱਧ ਪੌਣੇ ਚਾਰ ਹੱਥ ਜ਼ਮੀਨ ਕ਼ਬਰ ਲਈ ਬਹੁਤ ਹੈ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits