Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Chamar. ਚਵਰ, ਚੋਰ.
ਉਦਾਹਰਨ:
ਅਨਿਕ ਲੀਲਾ ਰਾਜ ਰਸ ਰੂਪੰ ਛਤ੍ਰ ਚਮਰ ਤਖਤ ਆਸਨੰ ॥ Raga Jaitsaree 5, Vaar 8ਸ, 5, 1:1 (P: 707).

SGGS Gurmukhi-English Dictionary
[Var.] From Caura, fly-whisk
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਸੰ. चमरी- ਚਮਰੀ. ਨਾਮ/n. ਸੁਰਾ ਗਾਂ। 2. ਸੁਰਾ ਗਊ (ਚਮਰੀ) ਦੀ ਪੂਛ ਦੇ ਅਗ੍ਰਭਾਗ ਦੇ ਰੋਮਾਂ ਦਾ ਗੁੱਛਾ, ਚਾਮਰ. “ਤਾਂ ਪਰ ਹੋਤ ਚਮਰ ਛਬਿ ਭਾਗਾ.” (ਨਾਪ੍ਰ) 3. ਚਰਮ ਦਾ ਉਲਟ. “ਚਮਰਪੋਸ ਕਾ ਮੰਦਰ ਤੇਰਾ.” (ਭੈਰ ਨਾਮਦੇਵ) ਚਰਮਪੋਸ਼ ਦਾ ਤੇਰਾ ਮੰਦਿਰ ਹੈ. ਭਾਵ- ਚੰਮ ਨਾਲ ਢਕੀ ਹੈ ਦੇਹ ਜਿਨ੍ਹਾਂ ਦੀ, ਜੀਵ ਜੰਤੁ। 4. ਚਿਮੜ (ਚਿਮਟ) ਦੀ ਥਾਂ ਭੀ ਇਹ ਸ਼ਬਦ ਆਉਂਦਾ ਹੈ. ਚੰਮੜ (ਚੰਬੜ). “ਜਾਹਿਂ ਚਮਰ ਤੂੰ ਮੁਖ ਤੇ ਕਹਿ ਹੈਂ.” (ਚਰਿਤ੍ਰ ੬੮).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits