Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Chalnā..
ਉਦਾਹਰਨ:
ਬਾਵੈ ਮਾਰਗੁ ਟੇਢਾ ਚਲਨਾ ॥ (ਤੁਰਨਾ). Raga Gaurhee 5, 98, 3:1 (P: 185).
ਇਤਨੀ ਨ ਬੂਝੈ ਕਬਹੂ ਚਲਨਾ ਬਿਕਲ ਭਇਓ ਸੰਗਿ ਮਾਇਓ ॥ (ਚਾਲੇ ਪਾ ਜਾਣੇ ਭਾਵ ਮਰਨਾ). Raga Devgandhaaree 5, 15, 1:2 (P: 531).
ਤਨੁ ਧਨੁ ਆਪਨ ਥਾਪਿਓ ਹਰਿ ਜਪੁ ਨ ਨਿਮਖ ਜਪਿਓ ਅਰਥੁ ਦ੍ਰਬੁ ਦੇਖੁ ਕਛੁ ਸੰਗਿ ਨਾਹੀ ਚਲਨਾ ॥ (ਜਾਣਾ). Raga Dhanaasaree 5, 30, 1:2 (P: 678).

Mahan Kosh Encyclopedia

ਕ੍ਰਿ. ਗਮਨ ਕਰਨਾ. ਤੁਰਨਾ. “ਚਲਾਂ ਤ ਭਿਜੈ ਕੰਬਲੀ.” (ਸ. ਫਰੀਦ) 2. ਵਸ਼ ਚਲਣਾ. ਜ਼ੋਰ ਪੁੱਗਣਾ. “ਦਾਤੀ ਸਾਹਿਬ ਸੰਦੀਆ, ਕਿਆ ਚਲੈ ਤਿਸੁ ਨਾਲਿ?” (ਮਃ ੧ ਵਾਰ ਸ੍ਰੀ) “ਜੀਵਜੰਤੁਨ ਕਾ ਚਲੀ? ਚਿਤ ਲੇਤ ਚੋਰ ਸੁ ਮੈਨ.” (ਪਾਰਸਾਵ) ਪ੍ਰਾਣੀਆਂ ਦੀ ਕੀ ਸ਼ਕਤਿ ਹੈ? ਮੈਨ (ਕਾਮ) ਦਾ ਭੀ ਚਿੱਤ ਚੁਰਾਲੈਂਦੀ ਹੈ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits