Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Chīn. ਸਮਝ, ਵੇਖ.
ਉਦਾਹਰਨ:
ਸਗਲ ਅਸਥਾਨ ਭੈ ਭੀਤ ਚੀਨ ॥ Raga Gaurhee 5, 144, 2:1 (P: 211).
ਤਹ ਬੇਦ ਕਤੇਬ ਕਹਾ ਕੋਊ ਚੀਨ ॥ (ਸਮਝਦਾ/ਵਿਚਾਰਦਾ ਸੀ). Raga Gaurhee 5, Sukhmanee 21, 5:4 (P: 291).

SGGS Gurmukhi-English Dictionary
[v.] (from Sk. Cihana) to know, recognize, understand
SGGS Gurmukhi-English Data provided by Harjinder Singh Gill, Santa Monica, CA, USA.

English Translation
n.m. China.

Mahan Kosh Encyclopedia

ਨਾਮ/n. ਚਿੰਨ੍ਹ. ਨਿਸ਼ਾਨ। 2. ਸੰ. ਨਾਮ/n. ਪੂਰਵ ਏਸ਼ੀਆ ਦਾ ਪ੍ਰਸਿੱਧ ਦੇਸ਼, ਜੋ ਭਾਰਤ ਦੇ ਉੱਤਰ ਹਿਮਾਲੇ ਤੋਂ ਪਰੇ ਹੈ. ਇਹ ਬਹੁਤ ਪੁਰਾਣਾ ਨਾਉਂ ਸੰਸਕ੍ਰਿਤ ਦੇ ਗ੍ਰੰਥਾਂ ਵਿੱਚ ਦੇਖਿਆਜਾਂਦਾ ਹੈ. ਚੀਨਰਾਜ ਦਾ ਵਿਸ੍ਤਾਰ ੫੪੪੫੯੮੦ ਵਰਗ ਮੀਲ ਹੈ, ਅਤੇ ਜਨਸੰਖ੍ਯਾ- (ਆਬਾਦੀ) ੪੩੬੦੯੧੯੫੩ ਹੈ. ਚੀਨ ੧੮ ਵਡੇ ਇਲਾਕਿਆਂ ਵਿੱਚ ਵੰਡਿਆ ਹੋਇਆ ਹੈ. ਵਿਸ਼ੇਸ਼ ਕਰਕੇ ਚੀਨੀ ਲੋਕ ਬੁੱਧਮਤ ਦੇ ਹਨ. ਰਾਜਧਾਨੀ ਦਾ ਨਾਉਂ ਪੇਕਿਨ (Pekin){867} ਹੈ. “ਚੀਨ ਮਚੀਨ ਕੇ ਸੀਸ ਨ੍ਯਾਵੈਂ.” (ਅਕਾਲ) ਦੇਖੋ- ਚੀਨੀ ਯਾਤ੍ਰੀ। 3. ਚੀਣਾ ਅੰਨ। 4. ਤਾਗਾ. ਸੂਤ। 5. ਝੰਡੀ. ਧੁਜਾ। 6. ਇੱਕ ਪ੍ਰਕਾਰ ਦਾ ਕਮਾਦ, ਜਿਸ ਦਾ ਚਣ ਨਾਉਂ ਪ੍ਰਸਿੱਧ ਹੈ। 7. ਚੀਨ ਦੇਸ਼ ਦਾ ਨਿਵਾਸੀ। 8. ਚੀਨ ਦੇਸ਼ ਦਾ ਵਸਤ੍ਰ। 9. ਚੀਨਨਾ ਕ੍ਰਿਯਾ ਦਾ ਅਮਰ. ਦੇਖ! ਪਛਾਣ!

Footnotes:
{867} Peking or Peiping.


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits