Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Chaᴺḏar. 1. ਚੰਦ, ਚੰਦਰਮਾ। 2. ਸੁੰਦਰ, ਸੋਹਣਾ।
ਉਦਾਹਰਨਾ:
1. ਕਰਤ ਕੇਲ ਬਿਖੈ ਮੇਲ ਚੰਦ੍ਰ ਸੂਰ ਮੋਹੇ ॥ Raga Saarang 5, 139, 1:1 (P: 1231).
2. ਕਮਲ ਨੈਨ ਅੰਜਨ ਸਿਆਮ ਚੰਦ੍ਰ ਬਦਨ ਚਿਤ ਚਾਰ ॥ Chaobolay 5, 10:1 (P: 1364).

SGGS Gurmukhi-English Dictionary
[Var.] Of Cāmda
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਸੰ. ਨਾਮ/n. ਚੰਦ੍ਰਮਾ. ਚਾਂਦ। 2. ਮੋਰ ਦੇ ਪੰਖ (ਖੰਭ) ਪੁਰ ਚੰਦ੍ਰ ਜੇਹਾ ਚਿੰਨ੍ਹ। 3. ਜਲ। 4. ਸੁਵਰਣ. ਸੋਨਾ। 5. ਨੈਪਾਲ ਦੇ ਰਾਜ ਦਾ ਇੱਕ ਪਰਬਤ. ਦੇਖੋ- ਚੰਦ੍ਰਗਿਰਿ। 6. ਕਪੂਰ। 7. ਮੋਤੀ, ਜੋ ਗੁਲਾਬੀ ਝਲਕ ਵਾਲਾ ਹੋਵੇ। 8. ਯੋਗਮਤ ਅਨੁਸਾਰ ਇੜਾ ਸ੍ਵਰ। 9. ਇੱਕ ਗਿਣਤੀ ਬੋਧਕ, ਕਿਉਂਕਿ ਚੰਦ੍ਰਮਾ ਇੱਕ ਮੰਨਿਆ ਹੈ। 10. ਅਰਧਚੰਦ੍ਰ ਬਾਣ. “ਕਿਤੇ ਚੰਦ੍ਰ ਤ੍ਰਿਸੂਲ ਸੈਥੀ ਸੰਭਾਰੈਂ.” (ਚਰਿਤ੍ਰ ੯੬) 11. ਵਿ. ਸੁੰਦਰ. ਮਨੋਹਰ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits