Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Chāmpak. ਇਕ ਰਾਗ, ਦੀਪਕ ਰਾਗ ਦੇ ਅੱਠ ਪੁੱਤਰਾਂ ਵਿਚੋਂ ਇਕ. ਉਦਾਹਰਨ: ਕਮਲ ਕੁਸਮ ਚੰਪਕ ਕੇ ਨਾਮਾ ॥ Raagmaalaa 1:38 (P: 1430).
|
SGGS Gurmukhi-English Dictionary |
Son of Rāga Dīpaka
SGGS Gurmukhi-English Data provided by
Harjinder Singh Gill, Santa Monica, CA, USA.
|
English Translation |
n.m. same as ਚੰਪਾ.
|
Mahan Kosh Encyclopedia |
ਸੰ. ਨਾਮ/n. ਚੰਪਾ. ਚੰਬੇ ਦਾ ਬਿਰਛ ਅਤੇ ਫੁੱਲ. ਇਸ ਦੇ ਫੁੱਲਾਂ ਵਿੱਚ ਬਹੁਤ ਸੁਗੰਧ ਹੁੰਦੀ ਹੈ. ਭੌਰੇ ਮਸਤ ਹੋਕੇ ਇਨ੍ਹਾਂ ਤੇ ਘੁਮੇਰੀਆਂ ਪਾਂਉਦੇ ਹਨ. ਰੰਗ ਹਲਕਾ ਪੀਲਾ ਹੁੰਦਾ ਹੈ. ਹਿੰਦੂਗ੍ਰੰਥਾਂ ਵਿੱਚ ਇਹ ਦੇਵਤਿਆਂ ਤੇ ਚੜ੍ਹਾਉਣੇ ਪੁੰਨਕਰਮ ਹੈ. ਚੰਪੇ ਦਾ ਛਿੱਲ ਪੱਤੇ ਫੁੱਲ ਅਤੇ ਜੜ ਅਨੇਕ ਦਵਾਈਆਂ ਵਿੱਚ ਵੈਦ ਵਰਤਦੇ ਹਨ. L. Michelia Champaca। 2. ਕੇਲੇ ਦੀ ਇੱਕ ਖਾਸ ਜਾਤਿ. ਚੰਪਾਕੇਲਾ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|