Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Jajmān(u). ਜੋ ਪੁਰੋਹਿਤ ਤੋਂ ਯੱਗ ਕਰਵਾਉਂਦਾ ਹੈ। alms-giver, one who sponsors sacrificial feast.
ਉਦਾਹਰਨ:
ਨਾਨਕ ਪਰਮੇਸਰੁ ਜਜਮਾਨੁ ਤਿਸਹਿ ਭੁਖ ਨ ਮੂਲਿ ॥ Raga Gaurhee 5, Vaar 21, Salok, 5, 2:2 (P: 323).

Mahan Kosh Encyclopedia

(ਜਜਮਾਨ) ਦੇਖੋ- ਯਜਮਾਨ. ਯਗ੍ਯ ਕਰਨ ਵਾਲਾ. ਜੋ ਪੁਰੋਹਿਤ ਤੋਂ ਯਗ੍ਯ ਕਰਾਉਂਦਾ ਹੈ. “ਕਰਤਾ, ਤੂ ਮੇਰਾ ਜਜਮਾਨ.” (ਪ੍ਰਭਾ ਮਃ ੧) “ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ, ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ.” (ਆਸਾ ਪਟੀ ਮਃ ੩).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits