Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Jamnā. ਵਿਚਾਰਾ/ਨਿਗੂਣਾ ਯਮ। helpless courier/messenger of death.
ਉਦਾਹਰਨ:
ਰਸਨਾ ਰਾਮ ਨਾਮ ਹਿਤੁ ਜਾ ਕੈ ਕਹਾ ਕਰੈ ਜਮਨਾ ॥ Raga Aaasaa, Kabir, 5, 1:2 (P: 476).

SGGS Gurmukhi-English Dictionary
[n.] The river Yamuna
SGGS Gurmukhi-English Data provided by Harjinder Singh Gill, Santa Monica, CA, USA.

English Translation
n.f. the river of Yamuna.

Mahan Kosh Encyclopedia

ਸੰ. ਯਮੁਨਾ. ਭਾਰਤ ਦੀ ਇੱਕ ਪ੍ਰਸਿੱਧ ਨਦੀ, ਜਿਸ ਦੀ ਗਿਣਤੀ ਤ੍ਰਿਵੇਣੀ ਵਿੱਚ ਹੈ. ਪੁਰਾਣਾਂ ਨੇ ਇਸ ਨੂੰ ਸੂਰਜ ਦੀ ਪੁਤ੍ਰੀ ਦੱਸਿਆ ਹੈ. ਇਹ ਟੇਹਰੀ ਦੇ ਇ਼ਲਾਕੇ ਹਿਮਾਲਯ ਤੋਂ ੧੦੮੫੦ ਫੁਟ ਦੀ ਬਲੰਦੀ ਤੋਂ ਨਿਕਲਕੇ ੮੬੦ ਮੀਲ ਵਹਿੰਦੀ ਹੋਈ ਪ੍ਰਯਾਗ ਪਾਸ ਗੰਗਾ ਵਿੱਚ ਮਿਲਦੀ ਹੈ. ਹਿੰਦੂਆਂ ਦਾ ਵਿਸ਼੍ਵਾਸ ਹੈ ਕਿ ਯਮੁਨਾ ਵਿੱਚ ਇਸਨਾਨ ਕਰਨ ਤੋਂ ਯਮ ਦੰਡ ਨਹੀਂ ਦਿੰਦਾ. “ਰਸਨਾ ਰਾਮ ਨਾਮ ਹਿਤ ਜਾਕੈ, ਕਹਾ ਕਰੈ ਜਮਨਾ?” (ਆਸਾ ਕਬੀਰ).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits