Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Todī. ਇਕ ਰਾਗ। a musical meter/measure.
ਉਦਾਹਰਨ:
ਕਛੇਲੀ ਪਟਮੰਜਰੀ ਟੋਡੀ ਕਹੀ ਅਲਾਪਿ ॥ Raagmaalaa 1:35 (P: 1430).

SGGS Gurmukhi-English Dictionary
Wife of Rāga Deepak
SGGS Gurmukhi-English Data provided by Harjinder Singh Gill, Santa Monica, CA, USA.

English Translation
(1) n.f. same as ਟੋਡਾ /ਟੋੜੀ, young one of camel; young camel. (2) adj. toady, sycophant, hanger on.

Mahan Kosh Encyclopedia

ਇਹ ਟੋਡੀਠਾਟ ਦੀ ਸੰਪੂਰਣ ਰਾਗਿਣੀ ਹੈ. ਰਿਸ਼ਭ ਗਾਂਧਾਰ ਧੈਵਤ ਕੋਮਲ, ਮੱਧਮ ਤੀਵ੍ਰ ਅਤੇ ਬਾਕੀ ਸੁਰ ਸ਼ੁੱਧ ਹਨ. ਧੈਵਤ ਵਾਦੀ ਅਤੇ ਗਾਂਧਾਰ ਸੰਵਾਦੀ ਹੈ. ਗਾਉਣ ਦਾ ਵੇਲਾ ਦਿਨ ਦਾ ਦੂਜਾ ਪਹਰ ਹੈ.
ਆਰੋਹੀ- ਸ਼ ਰਾ ਗਾ ਮੀ ਪ ਧਾ ਨ ਸ਼.
ਅਵਰੋਹੀ- ਸ਼ ਨ ਧਾ ਪ ਮੀ ਗਾ ਰਾ ਸ਼.
ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਟੋਡੀ ਦਾ ਨੰਬਰ ਬਾਰਵਾਂ ਹੈ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits