Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Dol. 1. ਝੋਲਾ, ਧਕਾ। 2. ਡੋਲਦਾ ਹੈ। 1. push, jerk, jolt. 2. shake, wave.
ਉਦਾਹਰਨਾ:
1. ਸੁਨਿ ਮਨ ਮਗਨ ਭਏ ਹੈ ਪੂਰੇ ਮਾਇਆ ਡੋਲ ਨ ਲਾਗੀ ॥ Raga Gaurhee, Kabir, 53, 4:1 (P: 335).
2. ਕਰ ਕੰਪਹਿ ਸਿਰੁ ਡੋਲ ਨੈਣ ਨ ਡੀਠਿਆ ॥ Raga Jaitsaree 5, Chhant 3, 3:2 (P: 705).

SGGS Gurmukhi-English Dictionary
[P. v.] Waver, fluctuate, oscillate
SGGS Gurmukhi-English Data provided by Harjinder Singh Gill, Santa Monica, CA, USA.

English Translation
(1) n.m. bucket, pail, vessel, used for drawing water from a well. (2) n.f. pain, swelling or throbbing caused in injury or wounds by excessive movement or exertion.

Mahan Kosh Encyclopedia

ਸੰ. ਦੋਲ. ਨਾਮ/n. ਝੂਲਾ। 2. ਰੱਸੀ (ਡੋਰੀ) ਨਾਲ ਝੂਲਣ ਵਾਲਾ ਇੱਕ ਪਾਤ੍ਰ, ਜਿਸ ਨਾਲ ਖੂਹ ਵਿਚੋਂ ਪਾਣੀ ਕੱਢੀਦਾ ਹੈ. “ਡੋਲੁ ਬਧਾ ਕਸਿ ਜੇਵਰੀ.” (ਗਉ ਅ: ਮਃ ੧) ਕਰਮ ਦੀ ਰੱਸੀ ਨਾਲ ਬੱਧਾ ਜੀਵ ਡੋਲ। 3. ਬੇਰੀ ਦੀ ਇੱਕ ਜਾਤਿ, ਜਿਸ ਦੇ ਮੋਟੇ ਅਤੇ ਮਿੱਠੇ ਫਲ, ਧੜ ਮੋਟਾ ਅਤੇ ਕੱਦ ਉੱਚਾ ਹੁੰਦਾ ਹੈ. ਇਸ ਦੀ ਲੱਕੜ ਇਮਾਰਤਾਂ ਵਿੱਚ ਵਰਤੀ ਜਾਂਦੀ ਹੈ। 4. ਝੋੱਲਾ. ਧੱਕਾ। 5. ਡੋਲਣ ਕਰਕੇ ਜ਼ਖ਼ਮ ਵਿੱਚ ਹੋਈ ਸੋਜ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits