Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Ŧapā. ਤਪ ਕਰਨ ਵਾਲਾ, ਕਰੜੀ ਘਾਲਣਾ ਕਰਨ ਵਾਲਾ। one who performs austerities, ascetic.
ਉਦਾਹਰਨ:
ਤਪਾ ਨ ਹੋਵੈ ਅੰਦ੍ਰਹੁ ਲੋਭੀ ਨਿਤ ਮਾਇਆ ਨੋ ਫਿਰੈ ਜਜਮਾਲਿਆ ॥ Raga Gaurhee 4, Vaar 30ਸ, 4, 1:1 (P: 315).

SGGS Gurmukhi-English Dictionary
[Var.] From Tapasī
SGGS Gurmukhi-English Data provided by Harjinder Singh Gill, Santa Monica, CA, USA.

English Translation
ph. same as ਤਪੱਸਵੀ.

Mahan Kosh Encyclopedia

ਨਾਮ/n. ਤਪਸ੍ਵੀ. ਤਪੀਆ. “ਤਪਾ ਨ ਹੋਵੈ ਅੰਦ੍ਰਹੁ ਲੋਭੀ.” (ਮਃ ੪ ਵਾਰ ਗਉ ੧) ਦੇਖੋ- ਤੁੜ। 2. ਰਿਆਸਤ ਪਟਿਆਲੇ ਦੀ ਨਜਾਮਤ ਬਰਨਾਲੇ ਦਾ ਇੱਕ ਪਿੰਡ, ਜੋ ਹੁਣ ਭਟਿੰਡਾ ਰਾਜਪੁਰਾ ਲੈਨ ਤੇ ਰੇਲਵੇ ਸਟੇਸ਼ਨ ਹੈ. ਇਸ ਗ੍ਰਾਮ ਗੁਰੂ ਤੇਗਬਹਾਦੁਰ ਸਾਹਿਬ ਮਾਲਵੇ ਨੂੰ ਕ੍ਰਿਤਾਰਥ ਕਰਦੇ ਹੋਏ ਵਿਰਾਜੇ ਸਨ. ਮਹਾਰਾਜਾ ਕਰਮ ਸਿੰਘ ਜੀ ਨੇ ਗੁਰਦ੍ਵਾਰਾ ਪੱਕਾ ਬਣਵਾਇਆ ਅਰ ਨਾਲ ਜਮੀਨ ਲਾਈ. ਪੁਜਾਰੀ ਸਿੰਘ ਹੈ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits