Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Ŧūmbā. ਕਦੂ ਜਾਤ ਦਾ ਇਕ ਫਲ ਜਿਸ ਤੋਂ ਕਈ ਤਰ੍ਹਾਂ ਦੇ ਤਾਰਦਾਰ ਸਾਜ਼ ਬਣਦੇ ਹਨ। gourd.
ਉਦਾਹਰਨ:
ਮਨੁ ਪਵਨੁ ਦੁਇ ਤੂੰਬਾ ਕਰੀ ਹੈ ਜੁਗ ਜੁਗ ਸਾਰਦ ਸਾਜੀ ॥ Raga Gaurhee, Kabir, 53, 3:1 (P: 334).

SGGS Gurmukhi-English Dictionary
[P. n.] Hollow gourd
SGGS Gurmukhi-English Data provided by Harjinder Singh Gill, Santa Monica, CA, USA.

English Translation
nm. a bit of cotton-wool or cotton; hollowed shell of bottle gourd used as a water container by anchorites; calabash; a musical instrument comprising shell of gourd and gut-cord.

Mahan Kosh Encyclopedia

(ਤੂੰਬਿਕਾ, ਤੂੰਬੀ) ਕੱਦੂ ਦੀ ਜਾਤਿ ਦਾ ਇੱਕ ਫਲ, ਜੋ ਵੇਲ ਨੂੰ ਲਗਦਾ ਹੈ. Tumba gourd. L. Asteracantha longifolia. ਤੂੰਬੇ ਤੂੰਬੀ ਤੋਂ ਕਈ ਤਰਾਂ ਦੇ ਤਾਰਦਾਰ ਵਾਜੇ ਬਣਦੇ ਹਨ. ਚੰਮ ਨਾਲ ਮੜ੍ਹਕੇ ਭੀ ਵਜਾਇਆ ਜਾਂਦਾ ਹੈ. ਫਕੀਰ ਇਸ ਨੂੰ ਗਡਵੇ ਦੀ ਥਾਂ ਵਰਤਦੇ ਹਨ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits