Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Ŧariṇ(i). ਘਾਹ । grass, blade of grass. ਉਦਾਹਰਨ: ਜੇ ਕੋ ਮੂੰ ਉਪਦੇਸੁ ਕਰਤੁ ਹੈ ਤਾਂ ਵਣਿ ਤ੍ਰਿਣਿ ਰਤੜਾ ਨਾਰਾਇਣ ॥ Raga Sireeraag, Trilochan, 2, 5:1 (P: 92). ਨਾਨਕ ਰਵਿਆ ਹਭ ਥਾਇ ਵਣਿ ਤ੍ਰਿਣਿ ਤ੍ਰਿਭਵਣਿ ਰੋਮਿ ॥ Raga Raamkalee 5, Vaar 22, Salok, 5, 2:2 (P: 966).
|
|