Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Ḏẖovėh. ਧੋਂਦੇ ਹਾਂ। wash, clean. ਉਦਾਹਰਨ: ਹਮ ਮਲਿ ਮਲਿ ਧੋਵਹ ਪਾਵ ਗੁਰੂ ਕੇ ਜੋ ਹਰਿ ਹਰਿ ਕਥਾ ਸੁਨਾਵੈ ॥ Raga Gaurhee 4, 64, 2:2 (P: 172). ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ ਹਮ ਧੋਵਹ ਪਗ ਜਨ ਕੇ ॥ (ਧੋਵੀਏ). Raga Soohee 4, 1, 2:2 (P: 731).
|
|