Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Nahu. ਨਹੀਂ। not.
ਉਦਾਹਰਨ:
ਸੇਜ ਇਕੇਲੀ ਨੀਦ ਨਹੁ ਨੈਨਹ ਪਿਰੁ ਪਰਦੇਸਿ ਸਿਧਾਇਓ ॥ Raga Sorath 5, 61, 1:2 (P: 624).

SGGS Gurmukhi-English Dictionary
[var.] From Naha
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਵ੍ਯ. ਨਾਂ. ਨਹਿ. “ਸੇਜ ਇਕੇਲੀ ਨੀਦ ਨਹੁ ਨੈਨਹ.” (ਸੋਰ ਮਃ ੫) “ਤਿਨਰ ਨਿਧਨ ਨਹੁ ਕਹੀਐ.” (ਸਵੈਯੇ ਮਃ ੩ ਕੇ) 2. ਇਨਕਾਰ. “ਜਿਨਿ ਗੁਰੂ ਨ ਦੇਖਿਅਉ, ਨਹੁ ਕੀਅਉ, ਤੇ ਅਕਯਥ ਸੰਸਾਰ ਮਹਿ.” (ਸਵੈਯੇ ਮਃ ੪ ਕੇ) ਜਿਨ੍ਹਾਂ ਨੇ ਗੁਰੂ ਦਾ ਦਰਸ਼ਨ ਨਹੀਂ ਕੀਤਾ ਅਤੇ ਗੁਰੂ ਤੋਂ ਮੁਨਕਿਰ ਹਨ, ਉਹ ਸੰਸਾਰ ਵਿੱਚ ਅਕਾਰਥ ਹਨ। 3. ਵਿ. ਨਵ. ਨੌ. ਫ਼ਾ. [نہُ] ਨੁਹ. “ਤਿਨਰ ਸੇਵ ਨਹੁ ਕਰਹਿ.” (ਸਵੈਯੇ ਮਃ ੩ ਕੇ) ਨੌ ਨਿਧੀਆਂ ਉਨ੍ਹਾਂ ਦੀ ਸੇਵਾ ਕਰਦੀਆਂ ਹਨ. ਨੌ ਮੁਨੀ ਉਨ੍ਹਾਂ ਦੀ ਸੇਵਾ ਕਰਦੇ ਹਨ. ਦੇਖੋ- ਨਉ ਮੁਨੀ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits