Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
ᴺirṇa-u. ਨਵੀਨ ਜਲ (ਮਹਾਨਕੋਸ਼); ਵੇਖ ਕੇ (ਸ਼ਬਦਾਰਥ, ਦਰਪਣ); ਨਿਰਣਾ ਕਰਕੇ (ਨਿਰਣੈ)। gaze at.
ਉਦਾਹਰਨ:
ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥ Raga Goojree 3, Vaar 21, Salok, 3, 1:1 (P: 517).

SGGS Gurmukhi-English Dictionary
[n.] (from Sk. Nirnaya) decision judgement
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

(ਨਿਰਣਯ, ਨਿਰਣਾ) ਸੰ. ਨਿਰਣਯ. ਨਾਮ/n. ਵਿਵੇਕ. ਵਿਚਾਰ. ਸਤ੍ਯ ਅਸਤ੍ਯ ਆਦਿ ਦਾ ਗ੍ਯਾਨ ਕਰਨ ਦੀ ਕ੍ਰਿਯਾ। 2. ਫ਼ੈਸਲਾ. ਨਿਬੇੜਾ। 3. ਨੀਰ-ਨਵ (ਨਯਾ). ਨਵੀਨ ਜਲ. ਨੌ ਨੀਰ. “ਖੇਤ ਮਿਆਲਾ ਉਚੀਆ ਘਰਉਚਾ ਨਿਰਣਉ.” (ਮਃ ੩ ਵਾਰ ਗੂਜ ੧) ਜਿਸ ਖੇਤ ਦੀਆਂ ਵੱਟਾਂ ਉੱਚੀਆਂ ਹਨ, ਉਸ ਵਿੱਚ ਮੇਘ ਦਾ ਨਵੀਨ ਜਲ ਠਹਿਰਦਾ ਹੈ. ਭਾਵ- ਜਿਸ ਦੇ ਅੰਤਹਕਰਣ ਵਿੱਚ ਸ਼੍ਰੱਧਾ ਦਾ ਉੱਚਾ ਭਾਵ ਹੈ, ਉਸ ਅੰਦਰ ਗੁਰੂ ਦਾ ਉਪਦੇਸ਼ ਵਸਦਾ ਹੈ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits