Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
ᴺejā. ਨੇਜ਼ਾ, ਬਰਛਾ, ਇਕ ਹਥਿਆਰ। spear.
ਉਦਾਹਰਨ:
ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥ Raga Sireeraag 1, 7, 3:3 (P: 16).

SGGS Gurmukhi-English Dictionary
[n.] (from Per. Nezaha) spear, lance
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਫ਼ਾ. [نیزہ] ਨੇਜ਼ਹ. ਸੰ. ਨੇਕ੍ਸ਼ਣ. ਨਾਮ/n. ਭਾਲਾ. ਬਰਛਾ. “ਨੇਜਾ ਨਾਮ ਨੀਸਾਣੁ.” (ਸਵੈਯੇ ਮਃ ੫ ਕੇ) 2. ਨਿਸ਼ਾਨ. ਝੰਡਾ। 3. ਪੁਰਾਣੇ ਸਮੇਂ ਦਾ ਇੱਕ ਮਾਪ, ਜੋ ਸੱਤ ਹੱਥ (ਸਾਢੇ ਤਿੰਨ ਗਜ) ਹੋਇਆ ਕਰਦਾ ਸੀ, ਕਿਉਂਕਿ ਨੇਜਾ ਸ਼ਸਤ੍ਰ ਸੱਤ ਹੱਥ ਭਰ ਹੁੰਦਾ ਸੀ. “ਸੂਰਜ ਸਵਾ ਨੇਜੇ ਉੱਤੇ ਆਨ ਠਹਿਰੇ.” (ਹੀਰ ਵਾਰਸਸ਼ਾਹ) 4. ਚਿਲਗੋਜ਼ੇ (ਨੇਉਜੇ) ਨੂੰ ਭੀ ਬਹੁਤ ਲੋਕ ਨੇਜਾ ਆਖਦੇ ਹਨ. ਦੇਖੋ- ਨੇਵਜਾ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits