Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Paṯī-āhī. ਪਤੀਜਦਾ ਹੈ, ਸੰਤੁਸ਼ਟ ਹੋ ਜਾਂਦਾ ਹੈ, ਤਸੱਲੀ ਹੋ ਜਾਂਦੀ ਹੈ। is satisfied/satiated. ਉਦਾਹਰਨ: ਅਬ ਹਮ ਤੁਮ ਏਕ ਭਏ ਹਹਿ ਏਕੈ ਦੇਖਤ ਮਨੁ ਪਤੀਆਹੀ ॥ Raga Gaurhee, Kabir, 72, 1:2 (P: 339).
|
|