Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Pāvī-ai. ਪਾਈਏ, ਪ੍ਰਾਪਤ ਕਰੀਏ। accepted, obtain, attain. ਉਦਾਹਰਨ: ਸਭੁ ਕੋ ਭਗਤਿ ਕਰੇ ਹਰਿ ਕੇਰੀ ਹਰਿ ਭਾਵੈ ਸੋ ਥਾਇ ਪਾਵੀਐ ਰੇ ॥ Raga Kedaaraa 4, 1, 1:2 (P: 1118). ਹਮ ਬਾਰਿਕ ਹਰਿ ਪਿਤਾ ਪ੍ਰਭ ਮੇਰੇ ਮੋਕਉ ਦੇਹੁ ਮਤੀ ਜਿਤੁ ਹਰਿ ਪਾਵੀਐ ਰੇ ॥ Raga Kedaaraa 4, 1, 4:1 (P: 1118).
|
|