Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Bikẖ. 1. ਮਾਇਆ। 2. ਵਿਸ਼ੇ ਵਿਕਾਰ। 1. illusion, illusionary world of senses. 2. sensuous pleasures, poison.
ਉਦਾਹਰਨਾ:
1. ਰਾਚਿ ਰਹੇ ਬਨਿਤਾ ਬਿਨੋਦ ਕੁਸਮ ਰੰਗ ਬਿਖ ਸੋਰ ॥ Raga Gaurhee 5, Baavan Akhree, 9ਸ:1 (P: 251).
2. ਚਾਖਤ ਬੇਗਿ ਸਗਲ ਬਿਖ ਹਰੈ ॥ Raga Gaurhee, Kabir, Vaar, 2:2 (P: 344).

SGGS Gurmukhi-English Dictionary
[n.] (from Sk. Visha) poison
SGGS Gurmukhi-English Data provided by Harjinder Singh Gill, Santa Monica, CA, USA.

English Translation
n.m. poison.

Mahan Kosh Encyclopedia

ਵਿਸ਼. ਦੇਖੋ- ਬਿਖੁ ਅਤੇ ਵਿਖ। 2. ਸ਼ਸਤ੍ਰਨਾਮਮਾਲਾ ਵਿੱਚ ਅਜਾਣ ਲਿਖਾਰੀ ਨੇ “ਖੈ” ਸ਼ਬਦ ਦੀ ਥਾਂ ਬਿਖ ਲਿਖ ਦਿੱਤਾ ਹੈ, ਯਥਾ- “ਬਿਸ ਕੇ ਨਾਮ ਉਚਾਰਕੈ ਬਿਖ ਪਦ ਬਹੁਰ ਬਖਾਨ.” (੧੦੮) ਪਰ ਸਹੀ ਪਾਠ ਹੈ- “ਬਿਸ ਕੇ ਨਾਮ ਉਚਾਰਕੈ ਖੈ ਪਦ ਬਹੁਰ ਬਖਾਨ.” ਬਿਸ ਸ਼ਬਦ ਦੇ ਅੰਤ ਖੈ (ਖੱਖਾ ਅੱਖਰ) ਲਾਉਣ ਤੋਂ ਬਿਸਖ ਸ਼ਬਦ ਬਣਦਾ ਹੈ, ਜੋ ਤੀਰ (ਵਿਸ਼ਿਖ) ਦਾ ਬੋਧਕ ਹੈ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits